Punjab News: ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਆਏ ਦਿਨ ਸੋਸ਼ਲ ਮੀਡੀਆ 'ਤੇ ਸੁਰਖੀਆਂ ਬਟੋਰਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਵੇਖਿਆ ਜਾਂਦਾ ਹੈ।