Balkaur Singh on Bathinda Seat: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਲੋਕ ਸਭਾ ਚੋਣ ਲੜਨ ਦੀਆਂ ਖਬਰਾਂ ਲਗਾਤਾਰ ਸੁਰਖੀਆਂ ਵਿੱਚ ਬਣੀਆਂ ਹੋਈਆਂ ਹਨ।