Deep Sidhu Girlfriend Reena Rai: ਮਰਹੂਮ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ ਦੇ ਨਾਂਅ ਤੋਂ ਹਰ ਕੋਈ ਜਾਣੂ ਹੈ।
ABP Sanjha

Deep Sidhu Girlfriend Reena Rai: ਮਰਹੂਮ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ ਦੇ ਨਾਂਅ ਤੋਂ ਹਰ ਕੋਈ ਜਾਣੂ ਹੈ।

ਰੀਨਾ ਰਾਏ ਉਨ੍ਹਾਂ ਅਭਿਨੇਤਰੀਆਂ ਵਿੱਚੋਂ ਇੱਕ ਹੈ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੀ ਹੈ।
ABP Sanjha

ਰੀਨਾ ਰਾਏ ਉਨ੍ਹਾਂ ਅਭਿਨੇਤਰੀਆਂ ਵਿੱਚੋਂ ਇੱਕ ਹੈ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੀ ਹੈ।

ਉਹ ਅਕਸਰ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
ABP Sanjha

ਉਹ ਅਕਸਰ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

ਇਸ ਵਿਚਾਲੇ ਹਾਲ ਹੀ ਵਿੱਚ ਰੀਨਾ ਰਾਏ ਵੱਲੋਂ ਕੁਝ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ।
ABP Sanjha

ਇਸ ਵਿਚਾਲੇ ਹਾਲ ਹੀ ਵਿੱਚ ਰੀਨਾ ਰਾਏ ਵੱਲੋਂ ਕੁਝ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ।

ABP Sanjha

ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕ ਵੀ ਆਪਣਾ ਖੂਬ ਪਿਆਰ ਲੁੱਟਾ ਰਹੇ ਹਨ।

ABP Sanjha

ਦਰਅਸਲ, ਇਨ੍ਹਾਂ ਤਸਵੀਰਾਂ ਵਿੱਚ ਰੀਨਾ ਰਾਏ ਬਲੈਕ ਡਰੈੱਸ ਵਿੱਚ ਕਾਤਿਲ ਅੰਦਾਜ਼ ਵਿੱਚ ਵਿਖਾਈ ਦੇ ਰਹੀ ਹੈ। ਉਸਦੀਆਂ ਅਦਾਵਾਂ ਹਰ ਕਿਸੇ ਦਾ ਧਿਆਨ ਖਿੱਚ ਰਹੀਆਂ ਹਨ।

ABP Sanjha

ਰੀਨਾ ਰਾਏ ਨੇ ਤਸਵੀਰਾਂਂ ਸ਼ੇਅਰ ਕਰ ਲਿਖਿਆ, The lights were poppin... ਦੇਖਿਆ ਜਾ ਸਕਦਾ ਹੈ ਕਿ ਇਨ੍ਹਾਂ ਤਸਵੀਰਾੰ ਵਿੱਚ ਰੀਨਾ ਰਾਏ ਦੇ ਚਿਹਰੇ ਉੱਪਰ ਵੱਖਰੀ ਚਮਕ ਦਿਖਾਈ ਦੇ ਰਹੀ ਸੀ।

ABP Sanjha

ਇਸ ਤੋਂ ਇਲਾਵਾ ਰੀਨਾ ਰਾਏ ਦੀਪ ਸਿੱਧੂ ਦੀਆਂ ਤਸਵੀਰਾਂ ਰਾਹੀਂ ਅਦਾਕਾਰ ਦੀਆਂ ਯਾਦਾਂ ਨੂੰ ਹਮੇਸ਼ਾ ਤਾਜ਼ਾ ਕਰਦੀ ਰਹਿੰਦੀ ਹੈ।

ABP Sanjha

ਕਾਬਿਲੇਗ਼ੌਰ ਹੈ ਕਿ ਦੀਪ ਸਿੱਧੂ ਦੀ 15 ਫਰਵਰੀ 2022 ਨੂੰ ਇੱਕ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਗਈ ਸੀ।

ਉਸ ਸਮੇਂ ਉਸ ਦੀ ਪ੍ਰੇਮਿਕਾ ਰੀਨਾ ਰਾਏ ਵੀ ਉਸ ਦੇ ਨਾਲ ਸੀ। ਹਾਲਾਂਕਿ ਇਸ ਭਿਆਨਕ ਹਾਸਦੇ ਵਿੱਚ ਬਾਲ-ਬਾਲ ਅਦਾਕਾਰਾ ਦੀ ਜਾਨ ਬਚੀ।