Randeep Singh Bhangu : ਮਸ਼ਹੂਰ ਪੰਜਾਬੀ ਅਦਾਕਾਰ ਰਣਦੀਪ ਭੰਗੂ ਇਸ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੀ ਅਚਾਨਕ ਮੌਤ ਨਾਲ ਪੰਜਾਬੀ ਸਿਨੇਮਾ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ।
ABP Sanjha

Randeep Singh Bhangu : ਮਸ਼ਹੂਰ ਪੰਜਾਬੀ ਅਦਾਕਾਰ ਰਣਦੀਪ ਭੰਗੂ ਇਸ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੀ ਅਚਾਨਕ ਮੌਤ ਨਾਲ ਪੰਜਾਬੀ ਸਿਨੇਮਾ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ।

ਹਾਲਾਂਕਿ ਉਨ੍ਹਾਂ ਦੀ ਮੌਤ ਕਿਸ ਤਰ੍ਹਾਂ ਹੋਈ ਇਸ ਬਾਰੇ ਖੁਲਾਸਾ ਨਹੀਂ ਹੋਇਆ ਸੀ। ਪਰ ਹੁਣ ਅਦਾਕਾਰ ਦੀ ਮੌਤ ਦੀ ਅਸਲ ਵਜ੍ਹਾ ਸਾਹਮਣੇ ਆ ਗਈ ਹੈ।
ABP Sanjha

ਹਾਲਾਂਕਿ ਉਨ੍ਹਾਂ ਦੀ ਮੌਤ ਕਿਸ ਤਰ੍ਹਾਂ ਹੋਈ ਇਸ ਬਾਰੇ ਖੁਲਾਸਾ ਨਹੀਂ ਹੋਇਆ ਸੀ। ਪਰ ਹੁਣ ਅਦਾਕਾਰ ਦੀ ਮੌਤ ਦੀ ਅਸਲ ਵਜ੍ਹਾ ਸਾਹਮਣੇ ਆ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ 32 ਸਾਲਾ ਪੰਜਾਬੀ ਅਦਾਕਾਰ ਰਣਦੀਪ ਸਿੰਘ ਭੰਗੂ ਦੀ ਮੌਤ ਉਸਦੀ ਆਪਣੀ ਇੱਕ ਵੱਡੀ ਗਲਤੀ ਕਾਰਨ ਹੋਈ ਹੈ।
ABP Sanjha

ਦੱਸਿਆ ਜਾ ਰਿਹਾ ਹੈ ਕਿ 32 ਸਾਲਾ ਪੰਜਾਬੀ ਅਦਾਕਾਰ ਰਣਦੀਪ ਸਿੰਘ ਭੰਗੂ ਦੀ ਮੌਤ ਉਸਦੀ ਆਪਣੀ ਇੱਕ ਵੱਡੀ ਗਲਤੀ ਕਾਰਨ ਹੋਈ ਹੈ।

ਦੱਸ ਦੇਈਏ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਐਤਵਾਰ ਯਾਨੀ ਅੱਜ ਦੁਪਹਿਰ 12 ਵਜੇ ਪਿੰਡ ਚੂਹੜ ਮਾਜਰਾ ਦੇ ਸ਼ਮਸ਼ਾਨਘਾਟ ਨੇੜੇ ਸ੍ਰੀ ਚਮਕੌਰ ਸਾਹਿਬ (ਰੋਪੜ) ਵਿਖੇ ਕੀਤਾ ਜਾਵੇਗਾ।
ABP Sanjha

ਦੱਸ ਦੇਈਏ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਐਤਵਾਰ ਯਾਨੀ ਅੱਜ ਦੁਪਹਿਰ 12 ਵਜੇ ਪਿੰਡ ਚੂਹੜ ਮਾਜਰਾ ਦੇ ਸ਼ਮਸ਼ਾਨਘਾਟ ਨੇੜੇ ਸ੍ਰੀ ਚਮਕੌਰ ਸਾਹਿਬ (ਰੋਪੜ) ਵਿਖੇ ਕੀਤਾ ਜਾਵੇਗਾ।

ABP Sanjha

ਸਾਹਮਣੇ ਆਈਆਂ ਹੈਰਾਨ ਕਰਨ ਵਾਲੀਆਂ ਖਬਰਾਂ ਦੀ ਮੰਨੀਏ ਤਾਂ ਰਣਦੀਪ ਸਿੰਘ ਭੰਗੂ ਦੀ ਮੌਤ ਬਾਰੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਭੁਲੇਖੇ ਵਿੱਚ ਕੀਟਨਾਸ਼ਕ ਪੀ ਲਈ।

ABP Sanjha

ਰਿਪੋਰਟਾਂ ਦੀ ਮੰਨੀਏ ਤਾਂ ਰਣਦੀਪ ਨੇ ਕੀਟਨਾਸ਼ਕ ਨੂੰ ਸ਼ਰਾਬ ਸਮਝ ਕੇ ਪੀ ਲਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ABP Sanjha

ਹਾਲਾਂਕਿ, ਉਸਦੀ ਮੌਤ ਦੇ ਅਸਲ ਕਾਰਨਾਂ ਦਾ ਅਜੇ ਅਧਿਕਾਰਤ ਤੌਰ 'ਤੇ ਐਲਾਨ ਨਹੀਂ ਕੀਤਾ ਗਿਆ ਹੈ। ਇਸ ਵਿਚਾਲੇ ਪੁਲਿਸ ਰਣਦੀਪ ਸਿੰਘ ਭੰਗੂ ਦੀ ਮੌਤ ਦੀ ਜਾਂਚ ਕਰ ਰਹੀ ਹੈ।

ABP Sanjha

ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਸ਼ਰਾਬ ਪੀਂਦੇ ਸਨ। ਸ਼ਰਾਬ ਦੇ ਨਸ਼ੇ 'ਚ ਉਨ੍ਹਾਂ ਗਲਤੀ ਨਾਲ ਆਪਣੀ ਜਾਨ ਲੈ ਲਈ।

ABP Sanjha

ਦੱਸਿਆ ਜਾ ਰਿਹਾ ਹੈ ਕਿ ਨਸ਼ੇ ਦੀ ਹਾਲਤ 'ਚ ਉਸ ਨੇ ਖੇਤਾਂ 'ਚ ਮੋਟਰ 'ਤੇ ਰੱਖੇ ਕੀਟਨਾਸ਼ਕ ਨੂੰ ਸ਼ਰਾਬ ਸਮਝ ਕੇ ਪੀ ਲਿਆ।

ABP Sanjha

ਇਸ ਤੋਂ ਬਾਅਦ ਉਸ ਦੀ ਹਾਲਤ ਅਚਾਨਕ ਵਿਗੜ ਗਈ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।