Yuvika Chaudhary Video: ਪ੍ਰਿੰਸ ਨਰੂਲਾ ਦੀ ਪਤਨੀ ਅਤੇ ਪੰਜਾਬੀ ਅਦਾਕਾਰਾ ਯੁਵਿਕਾ ਚੌਧਰੀ ਕਈ ਦਿਨਾਂ ਤੋਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿੱਚ ਹੈ।