Attack On Punjabi Actor: ਮਨੋਰੰਜਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਪ੍ਰਸ਼ੰਸਕਾਂ ਨੂੰ ਵੀ ਹਿੱਲਾ ਕੇ ਰੱਖ ਦਿੱਤਾ ਹੈ।
ABP Sanjha

Attack On Punjabi Actor: ਮਨੋਰੰਜਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਪ੍ਰਸ਼ੰਸਕਾਂ ਨੂੰ ਵੀ ਹਿੱਲਾ ਕੇ ਰੱਖ ਦਿੱਤਾ ਹੈ।

ਦਰਅਸਲ, ਪੰਜਾਬੀ ਮਾਡਲ-ਅਦਾਕਾਰ ਅਦਨਾਨ ਅਲੀ ਖ਼ਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲੇ ਦੀ ਖਬਰ ਸਾਹਮਣੇ ਆ ਰਹੀ ਹੈ।
ABP Sanjha

ਦਰਅਸਲ, ਪੰਜਾਬੀ ਮਾਡਲ-ਅਦਾਕਾਰ ਅਦਨਾਨ ਅਲੀ ਖ਼ਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲੇ ਦੀ ਖਬਰ ਸਾਹਮਣੇ ਆ ਰਹੀ ਹੈ।

ਇਸ ਨੇ ਹਰ ਕਿਸੇ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਕਲਾਕਾਰ ਦੀ ਹਾਲਤ ਵੇਖ ਪ੍ਰਸ਼ੰਸਕਾਂ ਦੇ ਵੀ ਹੋਸ਼ ਉੱਡ ਗਏ। ਦੱਸ ਦੇਈਏ ਕਿ ਇਸ ਹਮਲੇ ਦੌਰਾਨ ਅਦਨਾਨ ਅਲੀ ਖ਼ਾਨ ਦਾ ਕੰਨ ਵੱਡ ਦਿੱਤਾ ਗਿਆ।
ABP Sanjha

ਇਸ ਨੇ ਹਰ ਕਿਸੇ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਕਲਾਕਾਰ ਦੀ ਹਾਲਤ ਵੇਖ ਪ੍ਰਸ਼ੰਸਕਾਂ ਦੇ ਵੀ ਹੋਸ਼ ਉੱਡ ਗਏ। ਦੱਸ ਦੇਈਏ ਕਿ ਇਸ ਹਮਲੇ ਦੌਰਾਨ ਅਦਨਾਨ ਅਲੀ ਖ਼ਾਨ ਦਾ ਕੰਨ ਵੱਡ ਦਿੱਤਾ ਗਿਆ।

ਇਸ ਮਾਮਲੇ ਦਾ ਖੁਲਾਸਾ ਕਲਾਕਾਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀਡੀਓ ਸ਼ੇਅਰ ਕਰ ਕੀਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਸਿਰ 'ਤੇ ਕਿਰਚਾਂ ਵੀ ਮਾਰੀਆਂ ਗਈਆਂ।
ABP Sanjha

ਇਸ ਮਾਮਲੇ ਦਾ ਖੁਲਾਸਾ ਕਲਾਕਾਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀਡੀਓ ਸ਼ੇਅਰ ਕਰ ਕੀਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਸਿਰ 'ਤੇ ਕਿਰਚਾਂ ਵੀ ਮਾਰੀਆਂ ਗਈਆਂ।

ABP Sanjha

ਉਨ੍ਹਾਂ ਨੇ ਖੁਲਾਸਾ ਕਰਦੇ ਹੋਏ ਕਿਹਾ ਕਿ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਅਚਾਨਕ ਹਮਲਾ ਕੀਤਾ ਗਿਆ, ਜਿਸ 'ਚ ਮੇਰਾ ਇੱਕ ਕੰਨ ਵੱਡਿਆ ਗਿਆ ਅਤੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ।

ABP Sanjha

ਦੱਸ ਦਈਏ ਕਿ ਕਲਾਕਾਰ ਅਦਨਾਨ ਅਲੀ ਖ਼ਾਨ ਨੇ ਵੀਡੀਓ 'ਚ ਆਪਣੇ 'ਤੇ ਹੋਏ ਹਮਲਾਵਾਰਾਂ ਦੇ ਨਾਂ ਵੀ ਦੱਸੇ। ਤੁਸੀ ਵੀ ਵੇਖੋ ਕਲਾਕਾਰ ਵੱਲੋਂ ਸਾਂਝਾ ਕੀਤਾ ਗਿਆ ਇਹ ਖੌਫਨਾਕ ਵੀਡੀਓ...

ABP Sanjha

ਉਨ੍ਹਾਂ ਨੇ ਪੁਲਿਸ ਕਰਮਚਾਰੀਆਂ ਨੂੰ ਕਿਹਾ ਕਿ ਇਸ ਮਾਮਲੇ 'ਚ ਬਣਦੀ ਕਾਰਵਾਈ ਜਲਦ ਤੋਂ ਜਲਦ ਕੀਤੀ ਜਾਵੇ। ਇਸ ਵਾਰ ਤਾਂ ਮੈਂ ਬੱਚ ਗਿਆ ਪਰ ਜੇਕਰ ਦੁਬਾਰਾ ਫਿਰ ਹਮਲਾ ਹੋਇਆ ਤਾਂ ਮੈਂ ਜਿੰਦਾ ਨਹੀਂ ਬਚਾਂਗਾ।

ABP Sanjha

ਲੋਕਾਂ ਦੀ ਭੀੜ ਨੇ ਇਕ ਵਾਰ ਮੈਨੂੰ ਬਚਾ ਲਿਆ। ਇਸ ਦੇ ਹੀ ਅਦਨਾਨ ਅਲੀ ਖ਼ਾਨ ਨੇ ਪੰਜਾਬ ਸਰਕਾਰ ਤੋਂ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ।

ABP Sanjha

ਫਿਲਹਾਲ ਕਲਾਕਾਰ ਦੀ ਇਸ ਵੀਡੀਓ ਉੱਪਰ ਪ੍ਰਸ਼ੰਸਕਾਂ ਵੱਲੋਂ ਵੀ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਕਲਾਕਾਰ ਦੇ ਜਲਦ ਠੀਕ ਹੋਣ ਦੀ ਦੁਆ ਮੰਗੀ ਜਾ ਰਹੀ ਹੈ।