Punjabi Singer: ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਵਾਲੇ ਮਸ਼ਹੂਰ ਲੋਕ ਕਲਾਕਾਰ ਪਾਲ ਸਿੰਘ ਸਮਾਓ ਦੇ ਘਰ ਖੁਸ਼ੀਆਂ ਦਾ ਮਾਹੌਲ ਹੈ।

Published by: ABP Sanjha

ਰਿਪੋਰਟਾਂ ਅਨੁਸਾਰ, ਲੋਕ ਕਲਾਕਾਰ ਪਾਲ ਸਿੰਘ ਸਮਾਓ ਪਿਤਾ ਬਣ ਗਏ ਹਨ ਅਤੇ ਉਨ੍ਹਾਂ ਦੇ ਘਰ ਇੱਕ ਬੱਚੀ ਨੇ ਜਨਮ ਲਿਆ ਹੈ। ਪਾਲ ਸਿੰਘ ਸਮਾਓ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਬੱਚੀ ਦੇ ਜਨਮ ਦੀ ਖੁਸ਼ੀ ਸਾਂਝੀ ਕੀਤੀ।

Published by: ABP Sanjha

ਆਪਣੀ ਫੇਸਬੁੱਕ 'ਤੇ ਆਪਣੀ ਧੀ ਦੇ ਜਨਮ ਦੀ ਖ਼ਬਰ ਸਾਂਝੀ ਕਰਦੇ ਹੋਏ ਪਾਲ ਸਿੰਘ ਸਮਾਓ ਨੇ ਲਿਖਿਆ, ਵਾਹਿਗੁਰੂ ਜੀ ਦਾ ਕੋਟਿ ਕੋਟਿ ਸ਼ੁਕਰਾਨਾ ਅੱਜ ਸਾਡੇ ਘਰ ਧੀ ਨੇ ਜਨਮ ਲਿਆ ..

Published by: ABP Sanjha

...ਅੱਜ ਸਾਡਾ ਵਿਹੜਾ ਰੌਣਕਾਂ ਨਾਲ ਭਰ ਗਿਆ ਹੈ 🥰🥰ਵਾਹਿਗੁਰੂ ਜੀ ਨੇ ਦਿਲ ਦੀ ਰੀਝ ਪੂਰੀ ਕੀਤੀ ਹੈ।🥰🥰 ਕਲਾਕਾਰ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਵੀ ਕਮੈਂਟ ਕਰ ਵਧਾਈਆਂ ਦੇ ਰਹੇ ਹਨ।

Published by: ABP Sanjha

ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਬਹੁਤ ਬਹੁਤ ਮੁਬਾਰਕਾਂ ਜੀ ਵਾਹਿਗੁਰੂ ਚੜਦੀ ਕਲਾ ਵਿੱਚ ਰੱਖਣ ਬੇਟੀ ਨੂੰ ਲੰਮੀਆਂ ਉਮਰਾਂ ਬਖਸ਼ਣ ਜੀ। ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਬਹੁਤ ਮੁਬਾਰਕਾਂ ਜੀ ਵਾਹਿਗੁਰੂ ਖੁਸ਼ ਰੱਖੇ ਧੀ ਨੂੰ...

Published by: ABP Sanjha

ਦੱਸ ਦੇਈਏ ਕਿ ਲੋਕ ਕਲਾਕਾਰ ਪਾਲ ਸਿੰਘ ਸਮਾਓ ਦਾ ਵਿਆਹ 18 ਮਾਰਚ ਨੂੰ ਹੋਇਆ ਸੀ। ਉਨ੍ਹਾਂ ਦਾ ਵਿਆਹ ਚਰਚਾ ਦਾ ਵਿਸ਼ਾ ਬਣਿਆ ਰਿਹਾ।

Published by: ABP Sanjha

ਕਿਉਂਕਿ ਉਨ੍ਹਾਂ ਦੇ ਵਿਆਹ ਸਮਾਰੋਹ ਪਰੰਪਰਾ ਅਤੇ ਖੁਸ਼ੀ ਦਾ ਸੰਪੂਰਨ ਮਿਸ਼ਰਣ ਨੂੰ ਦਰਸਾਇਆ।

Published by: ABP Sanjha

ਸੱਭਿਆਚਾਰਕ ਵਿਰਾਸਤ ਪ੍ਰਤੀ ਆਪਣੀ ਵਚਨਬੱਧਤਾ ਲਈ ਜਾਣੇ ਜਾਂਦੇ ਪਾਲ ਸਿੰਘ ਸਮਾਓ ਦੇ ਵਿਆਹ ਵਿੱਚ ਪੰਜਾਬੀ ਸੰਗੀਤ ਜਗਤ ਦੇ ਕਈ ਮਸ਼ਹੂਰ ਕਲਾਕਾਰ ਸ਼ਾਮਲ ਹੋਏ ਸੀ।

Published by: ABP Sanjha