ਉਸਦੀ ਪੇਸ਼ੇਵਰ ਤੋਂ ਲੈ ਕੇ ਨਿੱਜੀ ਜ਼ਿੰਦਗੀ ਨੂੰ ਲੈ ਅਕਸਰ ਸੋਸ਼ਲ ਮੀਡੀਆ ਉੱਪਰ ਛਾਈ ਰਹਿੰਦੀ ਹੈ। ਫਿਲਹਾਲ ਇਨ੍ਹੀਂ ਦਿਨੀਂ ਜੈਸਮੀਨ ਦੀਆਂ ਕਈ ਬੋਲਡ ਤਸਵੀਰਾਂ ਨੇ ਸੋਸ਼ਲ ਮੀਡੀਆ ਉੱਪਰ ਤਰਥੱਲੀ ਮਚਾਈ ਹੋਈ ਹੈ।
ਦਰਅਸਲ, ਹਾਲ ਹੀ ਵਿੱਚ ਗਾਇਕਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਬੋਲਡ ਅੰਦਾਜ਼ ਵਿੱਚ ਕਈ ਤਸਵੀਰਾਂ ਅਤੇ ਵੀਡੀਓ ਸ਼ੇਅਰ ਕੀਤੇ ਹਨ। ਜਿਨ੍ਹਾਂ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ।
ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਕਿਹਾ ਇਹ ਰਹਿ ਗਿਆ ਸੀ, ਪੰਜਾਬੀ ਵਿਰਸਾ। ਜਦਕਿ ਇੱਕ ਹੋਰ ਨੇ ਲਿਖਦੇ ਹੋਏ ਕਿਹਾ ਸਸਤੇ ਨਸ਼ੇ ਕਰਨ ਤੋਂ ਬਾਅਦ...
ਹਾਲ ਹੀ ਵਿੱਚ ਜੈਸਮੀਨ ਵੱਲੋਂ ਜਾਨ੍ਹਵੀ ਕਪੂਰ ਦੀ ਫਿਲਮ ਉਲਝ ਵਿੱਚ ਗੀਤ ਆਜਾ ਓਏ ਨੂੰ ਆਪਣੀ ਆਵਾਜ਼ ਦਿੱਤੀ ਗਈ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ।