IPL 2025: ਇਸ ਸਾਲ ਦੇ ਆਈਪੀਐਲ ਵਿੱਚ ਆਰਸੀਬੀ ਦੀ ਜਿੱਤ ਕਾਰਨ ਕਰੋੜਾਂ ਕ੍ਰਿਕਟ ਪ੍ਰਸ਼ੰਸਕ ਖੁਸ਼ੀ ਨਾਲ ਨੱਚ ਰਹੇ ਹਨ। ਵਿਰਾਟ ਕੋਹਲੀ ਦੀ ਜਿੱਤ ਕਾਰਨ ਲੋਕਾਂ ਦੀ ਖੁਸ਼ੀ ਦੀ ਕੋਈ ਸੀਮਾ ਨਹੀਂ ਹੈ।