Kaur B Pics: ਪੰਜਾਬੀ ਗਾਇਕਾ ਕੌਰ ਬੀ ਆਪਣੀ ਸੁਰੀਲੀ ਆਵਾਜ਼ ਦੇ ਨਾਲ-ਨਾਲ ਦਿਲਕਸ਼ ਅੰਦਾਜ਼ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੀ ਹੈ। ਉਹ ਆਪਣੇ ਪੰਜਾਬੀ ਲੁੱਕ ਵਿੱਚ ਪ੍ਰਸ਼ੰਸਕਾਂ ਦਾ ਧਿਆਨ ਖਿੱਚਦੀ ਹੈ।



ਇਸ ਵਿਚਾਲੇ ਇੱਕ ਵਾਰ ਫਿਰ ਤੋਂ ਕੌਰ ਬੀ ਨੇ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾ ਲਿਆ ਹੈ।



ਦਰਅਸਲ, ਗਾਇਕਾ ਨੇ ਆਪਣੀਆ ਕਈ ਤਸਵੀਰਾਂ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀਆਂ ਹਨ।



ਗਾਇਕਾ ਕੌਰ ਬੀ ਦੀਆਂ ਇਹ ਤਸਵੀਰਾਂ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾ ਰਹੀਆਂ ਹਨ। ਇਨ੍ਹਾਂ ਤਸਵੀਰਾਂ ਰਾਹੀਂ ਇੱਕ ਵਾਰ ਫਿਰ ਤੋਂ ਕੌਰ ਬੀ ਵਾਹੋ ਵਾਹੀ ਖੱਟ ਰਹੀ ਹੈ।



ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਕੌਰ ਬੀ ਸੂਟਾਂ ਵਾਲਾ ਦਿਲਕਸ਼ ਅੰਦਾਜ਼ ਪ੍ਰਸ਼ੰਸਕਾਂ ਨੂੰ ਖੂਬ ਪ੍ਰਭਾਵਿਤ ਕਰਦਾ ਹੈ। ਇਸ ਵਾਰ ਵੀ ਕੁਝ ਅਜਿਹਾ ਹੀ ਹੋ ਰਿਹਾ ਹੈ।



ਗਾਇਕਾ ਦੀਆਂ ਤਸਵੀਰਾਂ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਹਾਰਟ ਵਾਲੇ ਇਮੋਜ਼ੀ ਸ਼ੇਅਰ ਕੀਤੇ ਜਾ ਰਹੇ ਹਨ।



ਇਸ ਤੋਂ ਇਹ ਸਾਫ ਹੈ ਕਿ ਕੌਰ ਬੀ ਦਾ ਇਹ ਲੁੱਕ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾ ਰਿਹਾ ਹੈ।



ਦੱਸ ਦੇਈਏ ਕਿ ਕੌਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਰਹਿਦੀ ਹੈ।



ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓ ਸਣੇ ਪ੍ਰਸ਼ੰਸਕਾਂ ਨਾਲ ਨਵੇਂ ਪ੍ਰੋਜੈਕਟਸ ਦੀ ਜਾਣਕਾਰੀ ਵੀ ਸ਼ੇਅਰ ਕਰਦੀ ਰਹਿੰਦੀ ਹੈ।



ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਗੀਤ ਜਸਟ ਅਸ ਰਿਲੀਜ਼ ਹੋਇਆ ਹੈ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।