Punjabi Singer Mankirt Aulakh Challaned: ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਏ ਹਨ।
ABP Sanjha

ਦੱਸ ਦੇਈਏ ਕਿ ਗਾਇਕ ਗੁਰੂ ਘਰ ਦੇ ਵਿੱਚ ਮੱਥਾ ਟੇਕਣ ਗਏ ਸੀ ਅਤੇ ਪੁਲਿਸ ਨੇ ਜਦੋਂ ਦੇਖਿਆ ਤਾਂ ਗੱਡੀ ਦੇ ਸ਼ੀਸ਼ਿਆਂ ‘ਤੇ ਕਾਲੀ ਫਿਲਮ ਅਤੇ ਹੂਟਰ ਲੱਗੇ ਹੋਏ ਸਨ।

ਜਿਸ ਨੂੰ ਆਧਾਰ ਬਣਾ ਕੇ ਮੋਹਾਲੀ ਦੀ ਪੁਲਿਸ ਦੇ ਵੱਲੋਂ ਇਹ ਐਕਸ਼ਨ ਲਿਆ ਗਿਆ, ਗੱਡੀ ਦਾ ਭਾਰੀ ਚਲਾਉਣ ਕੱਟ ਦਿੱਤਾ ਗਿਆ। ਇਹ ਖਬਰ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ਉੱਪਰ ਫੈਲ ਗਈ ਹੈ।

ਜਾਣਕਾਰੀ ਮੁਤਾਬਕ ਗਾਇਕ ਵੱਲੋਂ ਸੋਹਾਣਾ ਸਿੰਘ ਸ਼ਹੀਦਾਂ ਗੁਰੂਘਰ ਦੇ ਸਾਹਮਣੇ ਗੱਡੀ ਖੜੀ ਕੀਤੀ ਗਈ ਸੀ, ਜਿਉਂ ਹੀ ਉਹ ਗੁਰੂ ਘਰ ਦੇ ਵਿੱਚ ਨਤਮਸਤਕ ਹੋਣ ਦੇ ਲਈ ਗਏ ਤਾਂ ਉਸ ਤੋਂ ਬਾਅਦ ਪੰਜਾਬ ਪੁਲਿਸ ਦੇ ਮੁਲਾਜ਼ਮ ਗੱਡੀ ਦੇ ਕੋਲ ਆਏ,

ਗੱਡੀ ਨੂੰ ਚੈੱਕ ਕੀਤਾ ਤਾਂ ਮਨਕੀਰਤ ਔਲਖ ਦੀ ਗੱਡੀ ਤੇ ਬਲੈਕ ਫਿਲਮ ਤੇ ਹੂਟਰ ਲੱਗਿਆ ਹੋਇਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਮਨਕੀਰਤ ਔਲਖ ਦੀ ਗੱਡੀ ਦਾ ਮੋਟਾ ਚਲਾਨ ਕੱਟ ਦਿੱਤਾ।

ABP Sanjha

ਪੰਜਾਬ ਦਾ ਮਸ਼ਹੂਰ ਗਾਇਕ ਮਨਕੀਰਤ ਔਲਖ ਆਏ ਦਿਨ ਚਰਚਾ ਵਿੱਚ ਰਹਿੰਦਾ ਹੈ। ਕਈ ਸੁਪਰ ਹਿੱਟ ਗਾਣਿਆ ਰਾਹੀਂ ਉਹ ਲੋਕਾਂ ਦੇ ਦਿਲਾਂ ਉੱਪਰ ਰਾਜ਼ ਕਰਦੇ ਆ ਰਹੇ ਹਨ।

ABP Sanjha

ਮੋਹਾਲੀ ਦੇ ਸੋਹਾਣਾ ਸਿੰਘ ਸ਼ਹੀਦਾਂ ਗੁਰੂਘਰ ਦੇ ਸਾਹਮਣੇ ਮਨਕਿਰਤ ਔਲਕ ਨੇ ਗੱਡੀ ਖੜੀ ਕੀਤੀ ਸੀ,

ABP Sanjha

ਅੰਦਰ ਮੱਥਾ ਟੇਕਣ ਗਏ ਤਾਂ ਬਾਹਰ ਪੁਲਿਸ ਦੇ ਮੁਲਾਜ਼ਮ ਆ ਗਏ ਗੱਡੀ ਨੂੰ ਚੈੱਕ ਕੀਤਾ ਤਾਂ ਬਲੈਕ ਫਿਲਮ ਤੇ ਹੂਟਰ ਲੱਗਿਆ ਹੋਇਆ ਸੀ। ਜਿਸ ਨੂੰ ਆਧਾਰ ਬਣਾ ਕੇ ਹੁਣ ਮਨਕੀਰਤ ਔਲਖ ਦੀ ਗੱਡੀ ਦਾ ਚਲਾਨ ਕੱਟਿਆ ਗਿਆ।