Sidhu Moose Wala Mother Charan Kaur: ਮਰਹੂਮ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਇੰਸਟਾਗ੍ਰਾਮ 'ਤੇ ਇੱਕ ਪੋਸਟ ਸਾਂਝੀ ਕੀਤੀ ਗਈ ਹੈ।