Sidhu Moose Wala Brother: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਯਾਦਾਂ ਹਰ ਦਿਨ ਦੇ ਨਾਲ ਤਾਜ਼ਾ ਹੁੰਦੀਆਂ ਰਹਿੰਦੀਆਂ ਹਨ। ਦੱਸ ਦਈਏ ਕਿ ਕਲਾਕਾਰ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਜੁੜੀ ਹਰ ਖਬਰ ਨੂੰ ਜਾਣਨ ਲਈ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ।