Singer Singga Love Life: ਮਸ਼ਹੂਰ ਪੰਜਾਬੀ ਗਾਇਕ ਸਿੰਗਾ ਇੱਕ ਵਾਰ ਫਿਰ ਤੋਂ ਆਪਣੀ ਲਵ ਲਾਈਫ ਨੂੰ ਲੈ ਸੁਰਖੀਆਂ ਵਿੱਚ ਆ ਗਏ ਹਨ। ਉਨ੍ਹਾਂ ਨੇ ਹਾਲ ਹੀ ਵਿੱਚ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
ABP Sanjha

ਗਾਇਕ ਸਿੰਗਾ ਵੱਲੋਂ ਸ਼ੇਅਰ ਕੀਤੀਆਂ ਇਨ੍ਹਾਂ ਤਸਵੀਰਾਂ ਨੂੰ ਲੈ ਹਰ ਪਾਸੇ ਹਲਚਲ ਮੱਚ ਗਈ ਹੈ। ਦਰਅਸਲ, ਇੱਕ ਵਾਰ ਫਿਰ ਤੋਂ ਸਿੰਗਾ ਦੀਆਂ ਤਸਵੀਰਾਂ ਵਿੱਚ ਮਿਸਟ੍ਰੀ ਗਰਲ ਨਜ਼ਰ ਆਈ ਹੈ।

ਦੱਸ ਦੇਈਏ ਕਿ ਇਨ੍ਹਾਂ ਤਸਵੀਰਾਂ ਵਿੱਚ ਸਾਫ ਵੇਖਿਆ ਜਾ ਸਕਦਾ ਹੈ ਕਿ ਪੰਜਾਬੀ ਕਲਾਕਾਰ ਕਿਸੇ ਨਾਲ ਡੇਟ ਨਾਈਟ ਤੇ ਗਿਆ ਹੈ।

ਇਸ ਵਿੱਚ ਨਾ ਸਿਰਫ ਸਿੰਗਾ ਦੀ ਲੁੱਕ ਨੇ ਧਿਆਨ ਖਿੱਚਿਆ ਸਗੋਂ, ਤਸਵੀਰਾਂ ਵਿੱਚ ਨਜ਼ਰ ਆਉਣ ਵਾਲੀ ਇੱਕ ਮਿਸਟ੍ਰੀ ਗਰਲ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

ਇਸ ਤੋਂ ਪਹਿਲਾਂ ਵੀ ਗਾਇਕ ਦੀਆਂ ਤਸਵੀਰਾਂ ਵਿੱਚ ਇੱਕ ਮਿਸਟ੍ਰੀ ਗਰਲ ਨਜ਼ਰ ਆਈ ਸੀ। ਹਾਲਾਂਕਿ ਇਹ ਕਲਾਕਾਰ ਦੇ ਕਿਸੇ ਪ੍ਰੋਜੈਕਟ ਦਾ ਹਿੱਸਾ ਹੈ, ਜਾ ਕੁਝ ਹੋਰ ਇਸ ਬਾਰੇ ਖੁਲਾਸਾ ਨਹੀਂ ਹੋਇਆ ਹੈ।

ABP Sanjha

ਕਲਾਕਾਰ ਦੀਆਂ ਪਹਿਲੀਂ ਤਸਵੀਰਾਂ ਨੂੰ ਵੇਖ ਕੇ ਪ੍ਰਸ਼ੰਸਕਾਂ ਨੇ ਮਿਸਟਰੀ ਗਰਲ ਨੂੰ ਸਿੰਗਾ ਦੀ ਗਰਲਫ੍ਰੈਂਡ ਦੱਸਿਆ ਸੀ। ਹਾਲਾਂਕਿ ਇਸ ਉੱਪਰ ਗਾਇਕ ਨੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।

ABP Sanjha

ਵਰਕਫਰੰਟ ਦੀ ਗੱਲ ਕਰਿਏ ਤਾਂ ਗਾਇਕ ਸਿੰਗਾ ਨੇ ਪੰਜਾਬੀ ਸੰਗੀਤ ਜਗਤ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ। ਉਨ੍ਹਾਂ ਦੇ ਗੀਤਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਜਾਂਦਾ ਹੈ।

ABP Sanjha

ਹਾਲ ਹੀ ਵਿੱਚ ਗਾਇਕ ਦਾ ਗੀਤ 100 Gulab ਰਿਲੀਜ਼ ਹੋਇਆ ਹੈ, ਇਸ ਗੀਤ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਜਾ ਰਿਹਾ ਹੈ।