Singer Singga Girlfriend: ਪੰਜਾਬੀ ਗਾਇਕ ਸਿੰਗਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ ਹਨ।
ABP Sanjha

Singer Singga Girlfriend: ਪੰਜਾਬੀ ਗਾਇਕ ਸਿੰਗਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ ਹਨ।

ਇਸਦੀ ਵਜ੍ਹਾ ਉਨ੍ਹਾਂ ਦੀ ਨਵੀਂ ਲੁੱਕ ਜਾਂ ਗੀਤ ਨਹੀਂ ਬਲਕਿ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਤਸਵੀਰਾਂ ਹਨ।
ABP Sanjha

ਇਸਦੀ ਵਜ੍ਹਾ ਉਨ੍ਹਾਂ ਦੀ ਨਵੀਂ ਲੁੱਕ ਜਾਂ ਗੀਤ ਨਹੀਂ ਬਲਕਿ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਤਸਵੀਰਾਂ ਹਨ।

ਦਰਅਸਲ, ਗਾਇਕ ਸਿੰਗਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਵਿੱਚ ਕੁਝ ਮਸਤੀ ਭਰੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ।
ABP Sanjha

ਦਰਅਸਲ, ਗਾਇਕ ਸਿੰਗਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਵਿੱਚ ਕੁਝ ਮਸਤੀ ਭਰੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ।

ਜਿਸ ਵਿੱਚ ਉਹ ਕਿਸੇ ਰੈਸਟੋਰੈਂਟ ਵਿੱਚ ਬੈਠੇ ਵਿਖਾਈ ਦੇ ਰਹੇ ਹਨ।
ABP Sanjha

ਜਿਸ ਵਿੱਚ ਉਹ ਕਿਸੇ ਰੈਸਟੋਰੈਂਟ ਵਿੱਚ ਬੈਠੇ ਵਿਖਾਈ ਦੇ ਰਹੇ ਹਨ।

ABP Sanjha

ਖਾਸ ਗੱਲ ਇਹ ਹੈ ਕਿ ਇਨ੍ਹਾਂ ਵਿੱਚੋਂ ਇੱਕ ਤਸਵੀਰ ਵਿੱਚ ਇੱਕ ਕੁੜੀ ਬੈਠੇ ਹੋਏ ਵੀ ਨਜ਼ਰ ਆ ਰਹੀ ਹੈ। ਜਿਸ ਤੋਂ ਬਾਅਦ ਫੈਨਜ਼ ਨੇ ਸਿੰਗਾ ਨੂੰ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

ABP Sanjha

ਸਿੰਗਾ ਦੀਆਂ ਇਨ੍ਹਾਂ ਤਸਵੀਰਾਂ ਉੱਪਰ ਫੈਨਜ਼ ਵੱਲੋਂ ਲਗਾਤਾਰ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਬਾਈ ਜੀ ਨਾਲ ਕੌਣ ਹੈ ਤੁਹਾਡੇ... ਭਾਬੀ ਜੀ ਹੈ।

ABP Sanjha

ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਕਮੈਂਟ ਕਰ ਕਿਹਾ ਪਹਿਲੀ ਤਸਵੀਰ ਬੇਸਟ ਆ...

ABP Sanjha

ਦੱਸ ਦੇਈਏ ਕਿ ਸਿੰਗਾ ਦੀਆਂ ਇਨ੍ਹਾਂ ਤਸਵੀਰਾਂ ਤੋਂ ਇਹ ਲੱਗ ਰਿਹਾ ਹੈ ਕਿ ਉਹ ਆਪਣੇ ਕਿਸੇ ਅਗਲੇ ਪ੍ਰੋਜੈਕਟ ਦੀ ਤਿਆਰੀ ਵਿੱਚ ਜੁੱਟੇ ਹੋਏ ਹਨ। ਇਹ ਕਿਸੇ ਗਾਣੇ ਦਾ ਹਿੱਸਾ ਹੋ ਸਕਦੀਆਂ ਹਨ।

ABP Sanjha

ਫਿਲਹਾਲ ਇਨ੍ਹਾਂ ਤਸਵੀਰਾਂ ਵਿੱਚ ਸਿੰਗਾ ਅਤੇ ਕੁੜੀ ਦੀ ਰੋਮਾਂਟਿਕ ਕੈਮਿਸਟ੍ਰੀ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।