Hans Raj Hans Wife Resham Kaur Funeral: ਪੰਜਾਬ ਦੇ ਮਸ਼ਹੂਰ ਸੂਫੀ ਗਾਇਕ ਹੰਸ ਰਾਜ ਹੰਸ ਦੇ ਘਰ ਮਾਤਮ ਦਾ ਮਾਹੌਲ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ ਹੋ ਗਿਆ। ਰੇਸ਼ਮ ਕਾਫ਼ੀ ਸਮੇਂ ਤੋਂ ਬਿਮਾਰ ਸੀ।