Death: ਮਨੋਰੰਜਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਕਾਮੇਡੀਅਨ ਨੇ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ।
ABP Sanjha

Death: ਮਨੋਰੰਜਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਕਾਮੇਡੀਅਨ ਨੇ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ।

ਜਿਸ ਨਾਲ ਨਾਲ ਸਿਰਫ ਪੰਜਾਬੀ ਬਲਕਿ ਪਾਕਿਸਤਾਨੀ ਫਿਲਮ ਇੰਡਸਟਰੀ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ ਹੈ।
ABP Sanjha

ਜਿਸ ਨਾਲ ਨਾਲ ਸਿਰਫ ਪੰਜਾਬੀ ਬਲਕਿ ਪਾਕਿਸਤਾਨੀ ਫਿਲਮ ਇੰਡਸਟਰੀ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ ਹੈ।

ਦਰਅਸਲ, ਮਸ਼ਹੂਰ ਸਟੇਜ, ਟੀਵੀ ਅਤੇ ਫਿਲਮਾਂ ਦੇ ਨਾਮੀ ਕਾਮੇਡੀਅਨ ਸਰਦਾਰ ਕਮਲ ਇਸ ਦੁਨੀਆ ਤੋਂ ਹਮੇਸ਼ਾ ਲਈ ਰੁਖਸਤ ਹੋ ਗਏ ਹਨ।
ABP Sanjha

ਦਰਅਸਲ, ਮਸ਼ਹੂਰ ਸਟੇਜ, ਟੀਵੀ ਅਤੇ ਫਿਲਮਾਂ ਦੇ ਨਾਮੀ ਕਾਮੇਡੀਅਨ ਸਰਦਾਰ ਕਮਲ ਇਸ ਦੁਨੀਆ ਤੋਂ ਹਮੇਸ਼ਾ ਲਈ ਰੁਖਸਤ ਹੋ ਗਏ ਹਨ।

ਦੱਸ ਦੇਈਏ ਕਿ ਕਾਮੇਡੀਅਨ ਦੇ ਦੇਹਾਂਤ 'ਤੇ ਗੁਰਚੇਤ ਚਿੱਤਰਕਾਰ ਨੇ ਦੁੱਖ ਪ੍ਰਗਟਾਇਆ ਹੈ।
ABP Sanjha

ਦੱਸ ਦੇਈਏ ਕਿ ਕਾਮੇਡੀਅਨ ਦੇ ਦੇਹਾਂਤ 'ਤੇ ਗੁਰਚੇਤ ਚਿੱਤਰਕਾਰ ਨੇ ਦੁੱਖ ਪ੍ਰਗਟਾਇਆ ਹੈ।

ABP Sanjha

ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ਪਾਕਿਸਤਾਨੀ ਪ੍ਰਸਿੱਧ ਕਮੇਡੀਅਨ ਸਰਦਾਰ ਕਮਲ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਨੇ ਡਰਾਮੇ ਤੇ ਫਿਲਮਾਂ ਵਿੱਚ ਚੰਗੀ ਸ਼ੋਹਰਤ ਹਾਸਿਲ ਕੀਤੀ,

ABP Sanjha

ਲਾਹੌਰ ਵਿਖੇ ਮੇਰੀ ਮੁਲਾਕਾਤ ਹੋਈ ਸੀ ਬੜੇ ਮਿਲਣਸਾਰ ਸੀ, ਰੱਬ ਕਰੇ ਜੰਨਤ ਨਸੀਬ ਹੋਵੇ ਆਮੀਨ...

ABP Sanjha

ਕਲਾਕਾਰ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਵੀ ਦੁੱਖ ਜ਼ਾਹਿਰ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ ਬਹੁਤ ਬੁਰਾ ਹੋਇਆ, ਸਰਦਾਰ ਕਮਲ ਬਹੁਤ ਹੀ ਵਧਿਆ ਕਲਾਕਾਰ ਸੀ।

ABP Sanjha

ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਬਕਮਾਲ ਅਦਾਕਾਰ, ਇਸਦੇ ਨਾਲ ਹੀ ਇੱਕ ਹੋਰ ਨੇ ਲਿਖਿਆ ਬਹੁਤ ਮਾੜਾ ਹੋਇਆ... ਇਸ ਤੋਂ ਇਲਾਵਾ ਪ੍ਰਸ਼ੰਸਕ ਰੋਣ ਵਾਲੀਆਂ ਇਮੋਜ਼ੀ ਸ਼ੇਅਰ ਕਰ ਰਹੇ ਹਨ।

ABP Sanjha

ਕਾਬਿਲੇਗੌਰ ਹੈ ਕਿ ਗੁਰਚੇਤ ਪਿਛਲੇ ਕਰੀਬ 2 ਦਹਾਕਿਆਂ ਤੋਂ ਪੰਜਾਬੀਆਂ ਦਾ ਮਨੋਰੰਜਨ ਕਰ ਰਹੇ ਹਨ।

ਉਨ੍ਹਾਂ ਦੀ ਕਾਮੇਡੀ ਸੀਰੀਜ਼ 'ਫੈਮਿਲੀ 420' ਦੀਆਂ ਅੱਜ ਵੀ ਲੋਕ ਖੂਬ ਤਾਰੀਫ਼ਾ ਕਰਦੇ ਹਨ। ਉਨ੍ਹਾਂ ਦੀ ਕਾਮੇਡੀ ਅੱਜ ਵੀ ਦਰਸ਼ਕਾਂ ਨੂੰ ਹੱਸਾ-ਹੱਸਾ ਲੋਟਪੋਟ ਕਰ ਦਿੰਦੀ ਹੈ।