Punjabi Actor Wedding: ਪੰਜਾਬੀ ਸਿਨੇਮਾ ਜਗਤ ਵਿੱਚ ਇਸ ਸਮੇਂ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ। ਦਰਅਸਲ, ਹਾਲ ਹੀ ਵਿੱਚ ਮਸ਼ਹੂਰ ਪੰਜਾਬੀ ਅਦਾਕਾਰ ਅਮਰ ਦੇਵਗਨ ਵਿਆਹ ਦੇ ਬੰਧਨ ‘ਚ ਬੱਝੇ ਹਨ।