Punjabi Actress: ਪੰਜਾਬੀ ਫਿਲਮ ਇੰਡਸਟਰੀ ਵਿੱਚ ਅਜਿਹੀਆਂ ਕਈ ਅਭਿਨੇਤਰੀਆਂ ਅਤੇ ਗਾਇਕਾ ਮੌਜੂਦ ਹਨ, ਜਿਨ੍ਹਾਂ ਨੂੰ ਅਕਸਰ ਬੋਲਡ ਅੰਦਾਜ਼ ਵਿੱਚ ਵੇਖਿਆ ਜਾਂਦਾ ਹੈ।
ABP Sanjha

Punjabi Actress: ਪੰਜਾਬੀ ਫਿਲਮ ਇੰਡਸਟਰੀ ਵਿੱਚ ਅਜਿਹੀਆਂ ਕਈ ਅਭਿਨੇਤਰੀਆਂ ਅਤੇ ਗਾਇਕਾ ਮੌਜੂਦ ਹਨ, ਜਿਨ੍ਹਾਂ ਨੂੰ ਅਕਸਰ ਬੋਲਡ ਅੰਦਾਜ਼ ਵਿੱਚ ਵੇਖਿਆ ਜਾਂਦਾ ਹੈ।

ਹਾਲਾਂਕਿ ਇਨ੍ਹਾਂ ਦਾ ਬੋਲਡ ਅੰਦਾਜ਼ ਪੰਜਾਬੀ ਪ੍ਰਸ਼ੰਸਕਾਂ ਨੂੰ ਬਿਲਕੁੱਲ ਵੀ ਪਸੰਦ ਨਹੀਂ ਆਉਂਦਾ। ਇਸਦੇ ਨਾਲ ਹੀ ਕਦੇ-ਕਦੇ ਇਨ੍ਹਾਂ ਨੂੰ ਰੱਜ ਕੇ ਟ੍ਰੋਲ ਕੀਤਾ ਜਾਂਦਾ ਹੈ।
ABP Sanjha

ਹਾਲਾਂਕਿ ਇਨ੍ਹਾਂ ਦਾ ਬੋਲਡ ਅੰਦਾਜ਼ ਪੰਜਾਬੀ ਪ੍ਰਸ਼ੰਸਕਾਂ ਨੂੰ ਬਿਲਕੁੱਲ ਵੀ ਪਸੰਦ ਨਹੀਂ ਆਉਂਦਾ। ਇਸਦੇ ਨਾਲ ਹੀ ਕਦੇ-ਕਦੇ ਇਨ੍ਹਾਂ ਨੂੰ ਰੱਜ ਕੇ ਟ੍ਰੋਲ ਕੀਤਾ ਜਾਂਦਾ ਹੈ।

ਇਸ ਵਿਚਾਲੇ ਪੰਜਾਬੀ ਅਦਾਕਾਰਾ, ਮਾਡਲ ਅਤੇ ਗਾਇਕਾ ਸਾਰਾ ਗੁਰਪਾਲ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਛਾਈ ਹੋਈ ਹੈ।
ABP Sanjha

ਇਸ ਵਿਚਾਲੇ ਪੰਜਾਬੀ ਅਦਾਕਾਰਾ, ਮਾਡਲ ਅਤੇ ਗਾਇਕਾ ਸਾਰਾ ਗੁਰਪਾਲ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਛਾਈ ਹੋਈ ਹੈ।

ਅਦਾਕਾਰਾ ਦੀਆਂ ਕਈ ਬੋਲਡ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ABP Sanjha

ਅਦਾਕਾਰਾ ਦੀਆਂ ਕਈ ਬੋਲਡ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ABP Sanjha

ਇਸ ਵਿਚਾਲੇ ਅਦਾਕਾਰਾ ਨੇ ਕੁਝ ਅਜਿਹੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕ ਅਸ਼ਲੀਲ ਦੱਸ ਰਹੇ ਹਨ।

ABP Sanjha

ਦਰਅਸਲ, ਸਾਰਾ ਗੁਰਪਾਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਕਈ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ ਕਰਕੇ ਅਦਾਕਾਰਾ ਨੂੰ ਰੱਜ ਕੇ ਟ੍ਰੋਲ ਕੀਤਾ ਜਾ ਰਿਹਾ ਹੈ।

ABP Sanjha

ਇਸ ਉੱਪਰ ਯੂਜ਼ਰਸ ਵੱਲੋਂ ਲਗਾਤਾਰ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਲੈ ਇਹ ਕੀ ਜਲੂਸ ਕੱਡ ਰੱਖਿਆ ਏ...

ABP Sanjha

ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਦਿਖਾਉਣਾ ਵੀ ਨਹੀਂ ਆਉਂਦਾ ਅਤੇ ਛਿਪਾਉਣਾ ਵੀ ਨਹੀਂ ਆਉਂਦਾ...

ABP Sanjha

ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਕਿਹਾ ਫਿੱਟੇਮੂੰਹ ਤੇਰੇ, ਹਾਲਾਂਕਿ ਕਈ ਨੇ ਅਦਾਕਾਰਾ ਨੂੰ ਕਮੈਂਟ ਵਿੱਚ ਗੰਦ ਤੱਕ ਕਹਿ ਦਿੱਤਾ...

ਦੱਸ ਦੇਈਏ ਕਿ ਪੰਜਾਬੀ ਅਦਾਕਾਰਾ ਸਾਰਾ ਗੁਰਪਾਲ ਦਾ ਬੋਲਡ ਅੰਦਾਜ਼ ਪ੍ਰਸ਼ੰਸਕਾਂ ਨੂੰ ਬਿਲਕੁੱਲ ਵੀ ਪਸੰਦ ਨਹੀਂ ਆ ਰਿਹਾ ਹੈ। ਜਿਸ ਕਾਰਨ ਉਹ ਕਮੈਂਟ ਕਰ ਗਾਲ੍ਹਾਂ ਤੱਕ ਕੱਢ ਰਹੇ ਹਨ।