Punjabi Singer Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਨੇ ਪ੍ਰਸ਼ੰਸਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦਰਅਸਲ, ਮਸ਼ਹੂਰ ਪੰਜਾਬੀ ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ।