Rajvir Jawanda Health Update: ਪੰਜਾਬੀ ਗਾਇਕ ਰਾਜਵੀਰ ਜਵੰਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਗਾਤਾਰ ਅੱਠਵੇਂ ਦਿਨ ਵੈਂਟੀਲੇਟਰ 'ਤੇ ਹਨ।

Published by: ABP Sanjha

ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਇੱਕ ਮੈਡੀਕਲ ਬੁਲੇਟਿਨ ਵਿੱਚ, ਡਾਕਟਰਾਂ ਨੇ ਕਿਹਾ ਕਿ ਜਵੰਦਾ ਦਾ ਦਿਲ ਦੀ ਧੜਕਦਾ ਰਹੇ ਇਸ ਲਈ ਉਨ੍ਹਾਂ ਨੂੰ ਲਗਾਤਾਰ ਲਾਈਫ ਸਪੋਰਟ 'ਤੇ ਰੱਖਿਆ ਜਾ ਰਿਹਾ ਹੈ।

Published by: ABP Sanjha

ਰਾਜਵੀਰ ਦੇ ਸਿਰ ਅਤੇ ਰੀੜ੍ਹ ਦੀ ਹੱਡੀ 'ਤੇ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਕਾਰਨ ਉਨ੍ਹਾਂ ਦੇ ਅੰਗਾਂ ਦੇ ਆਮ ਕੰਮਕਾਜ ਵਿੱਚ ਰੁਕਾਵਟ ਆ ਰਹੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਵਿੱਚ ਉਹ ਸੁਧਾਰ ਨਹੀਂ ਹੋ ਰਿਹਾ ਹੈ ਜਿਵੇਂ ਉਹ ਚਾਹੁੰਦੇ ਹਨ।

Published by: ABP Sanjha

ਸਾਬਕਾ ਸੰਸਦ ਮੈਂਬਰ ਅਤੇ ਗਾਇਕ ਹੰਸਰਾਜ ਹੰਸ ਨੇ ਇੱਕ ਭਾਵੁਕ ਅਪੀਲ ਕਰਦੇ ਹੋਏ ਕਿਹਾ, ਸਾਨੂੰ ਵਾਹਿਗੁਰੂ, ਪਰਮਾਤਮਾ ਅਤੇ ਅੱਲ੍ਹਾ ਅੱਗੇ ਅਰਦਾਸ ਕਰਨੀ ਚਾਹੀਦੀ ਹੈ ਕਿ ਭਾਵੇਂ ਉਹ ਸਾਡੇ ਕੁਝ ਸਾਹ ਘੱਟ ਕਰ ਦੇਣ...

Published by: ABP Sanjha

ਪਰ ਉਹ ਸਾਹ ਰਾਜਵੀਰ ਜਵੰਦਾ ਨੂੰ ਦੇ ਦੇਣ। ਲੱਖਾਂ ਲੋਕਾਂ ਦੀਆਂ ਪ੍ਰਾਰਥਨਾਵਾਂ ਉਨ੍ਹਾਂ ਦੀ ਉਮਰ ਵਧਾ ਸਕਦੀਆਂ ਹਨ ਅਤੇ ਉਹ ਦੁਬਾਰਾ ਸਾਡੇ ਕੋਲ ਵਾਪਸ ਆ ਸਕਦਾ ਹੈ।

Published by: ABP Sanjha

3 ਅਕਤੂਬਰ: ਜਵੰਦਾ ਨੂੰ ਉਸਦੇ ਦਿਲ ਦੀ ਧੜਕਣ ਨੂੰ ਬਣਾਈ ਰੱਖਣ ਲਈ ਲਾਈਫ ਸਪੋਰਟ (ਵੈਂਟੀਲੇਟਰ) 'ਤੇ ਰੱਖਿਆ ਗਿਆ ਹੈ।

Published by: ABP Sanjha

ਉਸਦੇ ਸਿਰ ਅਤੇ ਰੀੜ੍ਹ ਦੀ ਹੱਡੀ 'ਤੇ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਕਾਰਨ ਗਾਇਕ ਦੇ ਸਰੀਰ ਦੇ ਹੋਰ ਅੰਗ ਸਹੀ ਤਰ੍ਹਾਂ ਨਾਲ ਕੰਮ ਨਹੀਂ ਕਰ ਰਹੇ।

Published by: ABP Sanjha