Pakistani cricketer: ਟੀ-20 ਵਿਸ਼ਵ ਕੱਪ 2024 'ਚ ਪਾਕਿਸਤਾਨ ਦੀ ਟੀਮ ਕੁਝ ਖਾਸ ਕਮਾਲ ਨਹੀਂ ਦਿਖਾ ਸਕੀ। ਦੱਸ ਦੇਈਏ ਕਿ ਟੀਮ ਨੂੰ ਆਪਣੇ ਪਹਿਲੇ 2 ਮੈਚਾਂ 'ਚ ਲਗਾਤਾਰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ABP Sanjha

Pakistani cricketer: ਟੀ-20 ਵਿਸ਼ਵ ਕੱਪ 2024 'ਚ ਪਾਕਿਸਤਾਨ ਦੀ ਟੀਮ ਕੁਝ ਖਾਸ ਕਮਾਲ ਨਹੀਂ ਦਿਖਾ ਸਕੀ। ਦੱਸ ਦੇਈਏ ਕਿ ਟੀਮ ਨੂੰ ਆਪਣੇ ਪਹਿਲੇ 2 ਮੈਚਾਂ 'ਚ ਲਗਾਤਾਰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਹਾਲਾਂਕਿ 11 ਜੂਨ ਨੂੰ ਖੇਡੇ ਗਏ ਕੈਨੇਡਾ ਖਿਲਾਫ ਮੈਚ 'ਚ ਪਾਕਿਸਤਾਨ ਦੀ ਟੀਮ 7 ਵਿਕਟਾਂ ਨਾਲ ਜਿੱਤ ਦਰਜ ਕਰਨ 'ਚ ਸਫਲ ਰਹੀ ਸੀ। ਫਿਲਹਾਲ ਪਾਕਿਸਤਾਨ ਦੀ ਟੀਮ ਸੁਪਰ 8 ਤੋਂ ਬਾਹਰ ਹੋਣ ਦੀ ਕਗਾਰ 'ਤੇ ਹੈ।
ABP Sanjha

ਹਾਲਾਂਕਿ 11 ਜੂਨ ਨੂੰ ਖੇਡੇ ਗਏ ਕੈਨੇਡਾ ਖਿਲਾਫ ਮੈਚ 'ਚ ਪਾਕਿਸਤਾਨ ਦੀ ਟੀਮ 7 ਵਿਕਟਾਂ ਨਾਲ ਜਿੱਤ ਦਰਜ ਕਰਨ 'ਚ ਸਫਲ ਰਹੀ ਸੀ। ਫਿਲਹਾਲ ਪਾਕਿਸਤਾਨ ਦੀ ਟੀਮ ਸੁਪਰ 8 ਤੋਂ ਬਾਹਰ ਹੋਣ ਦੀ ਕਗਾਰ 'ਤੇ ਹੈ।

ਪਾਕਿਸਤਾਨ ਦੀ ਟੀਮ ਨੂੰ ਅਮਰੀਕਾ ਅਤੇ ਭਾਰਤ ਤੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਪਰ ਟੀਮ ਦੇ ਤੇਜ਼ ਗੇਂਦਬਾਜ਼ ਨਸੀਮ ਸ਼ਾਹ ਦਾ ਪ੍ਰਦਰਸ਼ਨ ਕਾਫੀ ਵਧੀਆ ਰਿਹਾ ਹੈ। ਉਹ ਨਾ ਸਿਰਫ ਪਾਕਿਸਤਾਨ ਬਲਕਿ ਭਾਰਤ ਵਿੱਚ ਵੀ ਛਾਏ ਹੋਏ ਹਨ।
ABP Sanjha

ਪਾਕਿਸਤਾਨ ਦੀ ਟੀਮ ਨੂੰ ਅਮਰੀਕਾ ਅਤੇ ਭਾਰਤ ਤੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਪਰ ਟੀਮ ਦੇ ਤੇਜ਼ ਗੇਂਦਬਾਜ਼ ਨਸੀਮ ਸ਼ਾਹ ਦਾ ਪ੍ਰਦਰਸ਼ਨ ਕਾਫੀ ਵਧੀਆ ਰਿਹਾ ਹੈ। ਉਹ ਨਾ ਸਿਰਫ ਪਾਕਿਸਤਾਨ ਬਲਕਿ ਭਾਰਤ ਵਿੱਚ ਵੀ ਛਾਏ ਹੋਏ ਹਨ।

ਇਸ ਵਿਚਾਲੇ ਅਦਾਕਾਰਾ ਸੋਨਮ ਬਾਜਵਾ ਨੇ ਨਸੀਮ ਸ਼ਾਹ ਬਾਰੇ ਇੰਸਟਾਗ੍ਰਾਮ ਪੋਸਟ ਕੀਤੀ। ਜਿਸ ਤੋਂ ਬਾਅਦ ਪ੍ਰਸ਼ੰਸਕ ਵਿਚਕਾਰ ਹਲਚਲ ਮੱਚ ਗਈ।
ABP Sanjha

ਇਸ ਵਿਚਾਲੇ ਅਦਾਕਾਰਾ ਸੋਨਮ ਬਾਜਵਾ ਨੇ ਨਸੀਮ ਸ਼ਾਹ ਬਾਰੇ ਇੰਸਟਾਗ੍ਰਾਮ ਪੋਸਟ ਕੀਤੀ। ਜਿਸ ਤੋਂ ਬਾਅਦ ਪ੍ਰਸ਼ੰਸਕ ਵਿਚਕਾਰ ਹਲਚਲ ਮੱਚ ਗਈ।

ABP Sanjha

ਦੱਸ ਦੇਈਏ ਕਿ ਪਾਕਿਸਤਾਨ ਟੀਮ ਦੇ ਨੌਜਵਾਨ ਤੇਜ਼ ਗੇਂਦਬਾਜ਼ ਨਸੀਮ ਸ਼ਾਹ 21 ਸਾਲ ਦੇ ਹਨ ਅਤੇ ਸਿਰਫ 21 ਸਾਲ 'ਚ ਹੀ ਅੰਤਰਰਾਸ਼ਟਰੀ ਕ੍ਰਿਕਟ 'ਚ ਆਪਣਾ ਵੱਡਾ ਨਾਂ ਬਣਾ ਚੁੱਕੇ ਹਨ।

ABP Sanjha

ਜਿਸ ਕਾਰਨ ਨਸੀਮ ਸ਼ਾਹ ਨੂੰ ਹੁਣ ਕਾਫੀ ਪ੍ਰਸਿੱਧੀ ਮਿਲੀ ਹੈ। ਭਾਰਤ ਖਿਲਾਫ ਮਿਲੀ ਹਾਰ ਤੋਂ ਬਾਅਦ ਨਸੀਮ ਸ਼ਾਹ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿਸ 'ਚ ਉਹ ਛੋਟੇ ਬੱਚਿਆਂ ਨੂੰ ਆਟੋਗ੍ਰਾਫ ਦਿੰਦੇ ਨਜ਼ਰ ਆ ਰਹੇ ਹਨ।

ABP Sanjha

ਇਸ ਤੋਂ ਪਹਿਲਾਂ ਬਾਬਰ ਆਜ਼ਮ ਨੇ ਸਾਰੇ ਬੱਚਿਆਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ।

ABP Sanjha

ਜਿਸ ਤੋਂ ਬਾਅਦ ਭਾਰਤੀ ਮਾਡਲ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ 'ਤੇ ਨਸੀਮ ਸ਼ਾਹ ਦੀ ਪੋਸਟ ਸ਼ੇਅਰ ਕੀਤੀ ਅਤੇ ਸੋਨਮ ਨੂੰ ਨਸੀਮ ਦਾ ਕੰਮ ਬਹੁਤ ਪਸੰਦ ਆਇਆ।

ABP Sanjha

ਜਿਸ ਤੋਂ ਬਾਅਦ ਕਈ ਪ੍ਰਸ਼ੰਸਕਾਂ ਦਾ ਮੰਨਣਾ ਹੈ ਕਿ ਸੋਨਮ ਬਾਜਵਾ ਅਤੇ ਨਸੀਮ ਸ਼ਾਹ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਬਾਲੀਵੁੱਡ ਹੀਰੋਇਨ ਉਰਵਸ਼ੀ ਰੌਤੇਲਾ ਵੀ ਪਾਕਿਸਤਾਨੀ ਪਲੇਅਰ ਦੀ ਦੀਵਾਨੀ ਹੈ।

ABP Sanjha

ਕਿਉਂਕਿ, ਉਰਵਸ਼ੀ ਰੌਤੇਲਾ ਕਈ ਵਾਰ ਨਸੀਮ ਸ਼ਾਹ ਬਾਰੇ ਬਿਆਨ ਦੇ ਚੁੱਕੀ ਹੈ ਅਤੇ ਇੰਸਟਾਗ੍ਰਾਮ 'ਤੇ ਨਸੀਮ ਲਈ ਸਟੋਰੀ ਵੀ ਪੋਸਟ ਕਰ ਚੁੱਕੀ ਹੈ।