ਪੂਜਾ ਹੇਗੜੇ ਬੋਲਡ ਤੇ ਗਲੈਮਰਸ ਤਸਵੀਰਾਂ ਪ੍ਰਸ਼ੰਸਕਾਂ ਵਿਚਕਾਰ ਸ਼ੇਅਰ ਕਰਦੀ ਰਹਿੰਦੀ ਹੈ

ਹਾਲ ਹੀ 'ਚ ਅਦਾਕਾਰਾ ਨੇ ਬਾਰਬੀ ਲੁੱਕ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਉਸ ਦੇ ਸਟਾਈਲਿਸ਼ ਅਵਤਾਰ ਨੂੰ ਦੇਖ ਫੈਨਜ਼ ਦੀਵਾਨਾ ਹੋ ਗਏ ਹਨ

ਪੂਜਾ ਹੇਗੜੇ ਸੋਸ਼ਲ ਮੀਡੀਆ ਰਾਹੀਂ ਹਮੇਸ਼ਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ

ਹੁਣ ਪੂਜਾ ਹੇਗੜੇ ਨੇ ਆਪਣਾ ਲੇਟੈਸਟ ਫੋਟੋਸ਼ੂਟ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ

ਪੂਜਾ ਹੇਗੜੇ ਨੇ ਗੁਲਾਬੀ ਰੰਗ ਦਾ ਨੇਕਲਾਈਨ ਬਾਡੀਕੋਨ ਆਊਟਫਿਟ ਪਾਇਆ ਹੋਇਆ ਹੈ

ਅਭਿਨੇਤਰੀ ਬੇਹੱਦ ਹੌਟ ਤੇ ਸਿਜ਼ਲਿੰਗ ਪੋਜ਼ 'ਚ ਕੈਮਰੇ ਦੇ ਸਾਹਮਣੇ ਫੋਟੋਜ਼ ਕਲਿੱਕ ਕਰਵਾ ਰਹੀ ਹੈ

ਪੂਜਾ ਨੇ ਖੁੱਲ੍ਹੇ ਵਾਲਾਂ, ਹਲਕੇ ਮੇਕਅਪ ਤੇ ਚਿਹਰੇ 'ਤੇ ਪਿਆਰੀ ਮੁਸਕਰਾਹਟ ਨਾਲ ਆਪਣੇ ਲੁੱਕ ਨੂੰ ਪੂਰ ਕੀਤਾ

ਪੂਜਾ ਇਸ ਬਾਡੀਕਨ ਆਊਟਫਿਟ 'ਚ ਆਪਣੀ ਪਰਫੈਕਟ ਬਾਡੀ ਫਲਾਂਟ ਕਰਦੀ ਨਜ਼ਰ ਆ ਰਹੀ ਹੈ

ਉਸ ਦੇ ਇਸ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਖੂਬਸੂਰਤੀ ਦੇ ਦੀਵਾਨੇ ਹੋ ਗਏ ਹਨ