ABP Sanjha


ਮਸ਼ਹੂਰ ਬਾਲੀਵੁੱਡ ਅਦਾਕਾਰਾ ਤੇ ਮਾਡਲਪੂਨਮ ਪਾਂਡੇ ਦੀ ਮੌਤ ਦੀ ਖਬਰ ਆ ਰਹੀ ਹੈ।


ABP Sanjha


ਅਦਾਕਾਰਾ ਦੀ ਮੌਤ ਦੀ ਖਬਰ ਪੂਨਮ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਗਈ ਹੈ।


ABP Sanjha


ਪੂਨਮ ਦੀ ਅਚਾਨਕ ਮੌਤ ਦੀ ਖਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਪੂਨਾਮ ਪਾਂਡੇ ਦਾ ਨਾਮ ਅਕਸਰ ਹੀ ਵਿਵਾਦਾਂ 'ਚ ਰਹਿੰਦਾ ਸੀ।


ABP Sanjha


ਕਿਸੇ ਨੇ ਇਹ ਸੋਚਿਆ ਵੀ ਨਹੀਂ ਸੀ ਕਿ ਬੇਬਾਕ ਬੋਲਣ ਵਾਲੀ ਇਹ ਅਭਿਨੇਤਰੀ ਇਸ ਤਰ੍ਹਾਂ ਅਚਾਨਕ ਦੁਨੀਆ ਤੋਂ ਰੁਖਸਤ ਹੋ ਜਾਵੇਗੀ।


ABP Sanjha


ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਗਈ ਪੋਸਟ 'ਚ ਲਿਖਿਆ ਹੈ, ''ਅੱਜ ਦੀ ਸਵੇਰ ਸਾਡੇ ਲਈ ਮੁਸ਼ਕਲ ਹੈ।


ABP Sanjha


ਸਾਨੂੰ ਇਹ ਦੱਸਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਅਸੀਂ ਸਰਵਾਈਕਲ ਕੈਂਸਰ ਕਾਰਨ ਆਪਣੀ ਪਿਆਰੀ ਪੂਨਮ ਨੂੰ ਗੁਆ ਦਿੱਤਾ ਹੈ।


ABP Sanjha


ਹਰ ਜੀਵਿਤ ਰੂਪ ਜੋ ਕਦੇ ਵੀ ਉਸਦੇ ਸੰਪਰਕ ਵਿੱਚ ਆਇਆ ਸੀ ਉਸਨੂੰ ਸ਼ੁੱਧ ਪਿਆਰ ਅਤੇ ਦਿਆਲਤਾ ਪ੍ਰਾਪਤ ਹੋਈ।


ABP Sanjha


ਇਸ ਦੁੱਖ ਦੀ ਘੜੀ ਵਿੱਚ, ਅਸੀਂ ਤੁਹਾਡੇ ਸਾਰਿਆਂ ਤੋਂ ਨਿੱਜਤਾ ਦੀ ਬੇਨਤੀ ਕਰਾਂਗੇ। ਅਸੀਂ ਉਸ ਨੂੰ ਹਰ ਉਸ ਚੀਜ਼ ਲਈ ਪਿਆਰ ਨਾਲ ਯਾਦ ਕਰਾਂਗੇ ਜੋ ਅਸੀਂ ਸਾਂਝੀਆਂ ਕਰਦੇ ਹਾਂ।


ABP Sanjha


ਦੱਸ ਦਈਏ ਕਿ ਪੂਨਮ ਪਾਂਡੇ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੀ ਸੀ। ਉਹ ਫੈਨਜ਼ ਦੇ ਨਾਲ ਆਪਣੀ ਹਰ ਛੋਟੀ ਵੱਡੀ ਅਪਡੇਟ ਸਾਂਝੀ ਕਰਦੀ ਸੀ।



ਉਸ ਨੇ ਆਪਣੀ ਆਖਰੀ ਪੋਸਟ 3 ਦਿਨ ਪਹਿਲਾਂ ਸ਼ੇਅਰ ਕੀਤੀ ਸੀ।