Rahul Vaidya Reacted on Poonam Pandey Death: ਪੂਨਮ ਪਾਂਡੇ ਦੀ ਮੌਤ ਦੀ ਖਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਕੋਈ ਵੀ ਵਿਸ਼ਵਾਸ ਨਹੀਂ ਕਰ ਰਿਹਾ ਕਿ ਅਦਾਕਾਰਾ ਦੁਨੀਆ ਨੂੰ ਅਲਵਿਦਾ ਕਹਿ ਗਈ ਹੈ।