PPF Login: ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਭਲੇ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਹਨਾਂ ਸਕੀਮਾਂ ਵਿੱਚੋਂ ਇੱਕ ਪਬਲਿਕ ਪ੍ਰੋਵੀਡੈਂਟ ਫੰਡ ਵੀ ਸ਼ਾਮਲ ਹੈ। PPF ਸਕੀਮ ਰਾਹੀਂ ਲੋਕਾਂ ਨੂੰ ਲੰਬੇ ਸਮੇਂ ਲਈ ਨਿਵੇਸ਼ ਕਰਨ ਦਾ ਮੌਕਾ ਮਿਲਦਾ ਹੈ।