Prabhas-Anushka Shetty Pics: ਪ੍ਰਭਾਸ ਅਤੇ ਅਨੁਸ਼ਕਾ ਸ਼ੈੱਟੀ ਨੂੰ ਲੈ ਕਿਹਾ ਜਾ ਰਿਹਾ ਹੈ ਕਿ ਇਹ ਕਪਲ ਰਿਲੇਸ਼ਨਸ਼ਿਪ ਵਿੱਚ ਹੈ। ਹਾਲਾਂਕਿ ਪ੍ਰਭਾਸ ਅਤੇ ਅਨੁਸ਼ਕਾ ਦੋਵਾਂ ਨੇ ਇਸ 'ਤੇ ਚੁੱਪੀ ਨਹੀਂ ਤੋੜੀ ਹੈ।