ਆਲੀਆ ਭੱਟ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਬ੍ਰਹਮਾਸਤਰ' ਦੀ ਪ੍ਰਮੋਸ਼ਨ ਦੇ ਨਾਲ-ਨਾਲ ਆਪਣੀ ਪ੍ਰੈਗਨੈਂਸੀ ਦੇ ਦੌਰ ਦਾ ਆਨੰਦ ਲੈ ਰਹੀ ਹੈ। ਅਜਿਹੇ 'ਚ ਗਰਭਵਤੀ ਆਲੀਆ ਆਪਣੇ ਫੈਸ਼ਨ ਨਾਲ ਸਾਰਿਆਂ ਦਾ ਦਿਲ ਜਿੱਤ ਰਹੀ ਹੈ।