ਇਨ੍ਹਾਂ ਖੂਬਸੂਰਤ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਪ੍ਰਿਆ ਪ੍ਰਕਾਸ਼ ਵਾਰੀਅਰ ਨੇ ਕੈਪਸ਼ਨ 'ਚ ਬੀਚ ਨਾਲ ਜੁੜੇ ਕਾਫੀ ਇਮੋਜੀ ਸ਼ੇਅਰ ਕੀਤੇ ਹਨ।
ਪ੍ਰਿਆ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਉਸ ਦੇ ਪ੍ਰਸ਼ੰਸਕ ਉਸ ਨੂੰ ਜਲਪਰੀ ਕਹਿ ਰਹੇ ਹਨ। ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਉਸ ਦੇ 7.2 ਮਿਲੀਅਨ ਫਾਲੋਅਰਜ਼ ਹਨ।
ਵਾਇਰਲ ਹੋਈਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਆਪਣਾ ਬੇਅੰਤ ਪਿਆਰ ਦੇ ਰਹੇ ਹਨ। ਅਦਾਕਾਰਾ ਦੀ ਜ਼ਬਰਦਸਤ ਫੈਨ ਫਾਲੋਇੰਗ ਦੇਖਣ ਨੂੰ ਮਿਲ ਰਹੀ ਹੈ।
ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਉਸ ਦੇ 7.2 ਮਿਲੀਅਨ ਫਾਲੋਅਰਜ਼ ਹਨ।