ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਅੰਤਰਰਾਸ਼ਟਰੀ ਸਟਾਰ ਬਣ ਗਈ ਹੈ। ਉਹ ਇੱਕ ਤੋਂ ਬਾਅਦ ਇੱਕ ਹਾਲੀਵੁੱਡ ਪ੍ਰੋਜੈਕਟਾਂ ਵਿੱਚ ਕੰਮ ਕਰ ਰਹੀ ਹੈ।