Piyanka Chopra 3 Unknown Facts: ਪ੍ਰਿਯੰਕਾ ਚੋਪੜਾ ਨੇ 18 ਜੁਲਾਈ ਨੂੰ ਆਪਣਾ 41ਵਾਂ ਜਨਮਦਿਨ ਮਨਾਇਆ। ਪ੍ਰਿਯੰਕਾ ਨੇ ਸਖਤ ਮਿਹਨਤ ਦੇ ਦਮ 'ਤੇ ਬਾਲੀਵੁੱਡ ਦੇ ਨਾਲ ਹਾਲੀਵੁੱਡ ਵਿੱਚ ਵੀ ਪ੍ਰਸਿੱਧੀ ਖੱਟੀ ਹੈ।