ਵਿਟਾਮਿਨ ਸੀ ਦੇ ਨਾਲ ਸੰਤਰੇ ਵਿੱਚ ਪ੍ਰੋਟੀਨ ਵੀ ਪਾਇਆ ਜਾਂਦਾ ਹੈ ਤੁਸੀਂ ਇਸ ਦਾ ਜੂਸ ਬਣਾ ਕੇ ਵੀ ਪੀ ਸਕਦੇ ਹੋ ਕੀਵੀ ਫਲ ਸਵਾਦ ਦੇ ਨਾਲ-ਨਾਲ ਸਿਹਤ ਲਈ ਵੀ ਭਰਪੂਰ ਹੁੰਦਾ ਹੈ। ਕੀਵੀ ਵਿੱਚ ਵਿਟਾਮਿਨ ਸੀ ਅਤੇ ਪ੍ਰੋਟੀਨ ਦੀ ਜ਼ਿਆਦਾ ਮਾਤਰਾ ਪਾਈ ਜਾਂਦੀ ਹੈ ਅਮਰੂਦ ਪ੍ਰੋਟੀਨ ਨਾਲ ਭਰਪੂਰ ਹੁੰਦਾ ਹੈ ਕੱਟੇ ਹੋਏ ਅਮਰੂਦ ਦੇ ਇੱਕ ਕਟੋਰੇ ਵਿੱਚ ਲਗਭਗ 4.2 ਗ੍ਰਾਮ ਪ੍ਰੋਟੀਨ ਹੁੰਦਾ ਹੈ ਅਮਰੂਦ ਵਿੱਚ ਵਿਟਾਮਿਨ ਸੀ ਵੀ ਪਾਇਆ ਜਾਂਦਾ ਹੈ ਬਲੈਕਬੇਰੀ ਫਲ ਵੀ ਪ੍ਰੋਟੀਨ ਨਾਲ ਭਰਪੂਰ ਫਲਾਂ 'ਚੋਂ ਇਕ ਹੈ ਐਂਟੀ-ਆਕਸੀਡੈਂਟਸ ਦੇ ਨਾਲ-ਨਾਲ ਇਸ 'ਚ ਐਂਟੀ-ਇੰਫਲੇਮੇਟਰੀ ਗੁਣ ਵੀ ਪਾਏ ਜਾਂਦੇ ਹਨ ਐਵੋਕਾਡੋ ਵੀ ਪ੍ਰੋਟੀਨ ਨਾਲ ਭਰਪੂਰ ਫਲ ਹੈ