ਤਾਜ਼ੇ ਫਲਾਂ ਅਤੇ ਸਬਜ਼ੀਆਂ ਤੋਂ ਇਲਾਵਾ, ਸੁੱਕੇ ਫਲਾਂ ਨੂੰ ਵੀ ਖੁਰਾਕ ਵਿੱਚ ਸ਼ਾਮਲ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਕਿਉਂਕਿ ਇਨ੍ਹਾਂ 'ਚ ਕਈ ਜ਼ਰੂਰੀ ਵਿਟਾਮਿਨ ਅਤੇ ਖਣਿਜ ਵੀ ਹੁੰਦੇ ਹਨ।