Mining Reyte Te Kabza Star Cast: ਪੰਜਾਬੀ ਗਾਇਕ ਸਿੰਗਾ (Singga) ਇਨ੍ਹੀਂ ਦਿਨੀਂ ਆਪਣੀ ਫਿਲਮ ਮਾਈਨਿੰਗ ਰੇਤੇ ਤੇ ਕਬਜ਼ਾ ਨੂੰ ਲੈ ਸੁਰਖੀਆਂ ਵਿੱਚ ਹੈ।
ABP Sanjha

Mining Reyte Te Kabza Star Cast: ਪੰਜਾਬੀ ਗਾਇਕ ਸਿੰਗਾ (Singga) ਇਨ੍ਹੀਂ ਦਿਨੀਂ ਆਪਣੀ ਫਿਲਮ ਮਾਈਨਿੰਗ ਰੇਤੇ ਤੇ ਕਬਜ਼ਾ ਨੂੰ ਲੈ ਸੁਰਖੀਆਂ ਵਿੱਚ ਹੈ।

ਇਸ ਫਿਲਮ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਸਿੰਗਾ ਤੋਂ ਇਲਾਵਾ ਤੁਹਾਨੂੰ ਬਾਲੀਵੁੱਡ ਇੰਡਸਟਰੀ ਦੇ ਸਟਾਰ ਵੀ ਆਪਣਾ ਜਲਵਾ ਦਿਖਾਉਂਦੇ ਹੋਏ ਨਜ਼ਰ ਆਉਣਗੇ।
ABP Sanjha

ਇਸ ਫਿਲਮ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਸਿੰਗਾ ਤੋਂ ਇਲਾਵਾ ਤੁਹਾਨੂੰ ਬਾਲੀਵੁੱਡ ਇੰਡਸਟਰੀ ਦੇ ਸਟਾਰ ਵੀ ਆਪਣਾ ਜਲਵਾ ਦਿਖਾਉਂਦੇ ਹੋਏ ਨਜ਼ਰ ਆਉਣਗੇ।

ਇਸ ਵਿਚਕਾਰ ਫਿਲਮ ਦੇ ਸਟਾਰ ਕਾਸਟ ਦੇ ਲੁੱਕ ਸਾਹਮਣੇ ਆਏ ਹਨ। ਇਸ ਵਿੱਚ ਬਾਲੀਵੁੱਡ ਫਿਲਮ ਗਜ਼ਨੀ ਦੇ ਖਲਨਾਇਕ ਪ੍ਰਦੀਪ ਸਿੰਘ ਰਾਵਤ ਵੀ ਦਿਖਾਈ ਦੇਣਗੇ।
ABP Sanjha

ਇਸ ਵਿਚਕਾਰ ਫਿਲਮ ਦੇ ਸਟਾਰ ਕਾਸਟ ਦੇ ਲੁੱਕ ਸਾਹਮਣੇ ਆਏ ਹਨ। ਇਸ ਵਿੱਚ ਬਾਲੀਵੁੱਡ ਫਿਲਮ ਗਜ਼ਨੀ ਦੇ ਖਲਨਾਇਕ ਪ੍ਰਦੀਪ ਸਿੰਘ ਰਾਵਤ ਵੀ ਦਿਖਾਈ ਦੇਣਗੇ।

ਸਿੰਗਾ ਦੀ ਗੱਲ ਕਰਿਏ ਤਾਂ ਕਲਾਕਾਰ ਦੀ ਲੁੱਕ ਪਹਿਲਾਂ ਤੋਂ ਹੀ ਸੁਰਖੀਆਂ ਵਿੱਚ ਹੈ। ਪੰਜਾਬੀ ਕਲਾਕਾਰ ਦਾ ਇਹ ਲੁੱਕ ਕਿਸੇ ਸਾਉਥ ਜਾਂ ਬਾਲੀਵੁੱਡ ਸਟਾਰ ਤੋਂ ਘੱਟ ਨਹੀਂ ਹੈ।

ਸਿੰਗਾ ਦੀ ਗੱਲ ਕਰਿਏ ਤਾਂ ਕਲਾਕਾਰ ਦੀ ਲੁੱਕ ਪਹਿਲਾਂ ਤੋਂ ਹੀ ਸੁਰਖੀਆਂ ਵਿੱਚ ਹੈ। ਪੰਜਾਬੀ ਕਲਾਕਾਰ ਦਾ ਇਹ ਲੁੱਕ ਕਿਸੇ ਸਾਉਥ ਜਾਂ ਬਾਲੀਵੁੱਡ ਸਟਾਰ ਤੋਂ ਘੱਟ ਨਹੀਂ ਹੈ।

ਦੱਸ ਦੇਈਏ ਕਿ ਇਹ ਫਿਲਮ 28 ਅਪ੍ਰੈਲ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਜਿਸਦਾ ਨਿਰਦੇਸ਼ਨ ਸਿਮਰਨ ਸਿੰਘ ਹੁੰਦਲ ਦੁਆਰਾ ਕੀਤਾ ਗਿਆ ਹੈ।

ਦੱਸ ਦੇਈਏ ਕਿ ਇਹ ਫਿਲਮ ਪੰਜਾਬੀ ਹੀ ਨਹੀਂ ਸਗੋਂ ਹਿੰਦੀ, ਤਾਮਿਲ ਅਤੇ ਤੇਲਗੂ ਸਮੇਤ ਕਈ ਭਾਸ਼ਾਵਾਂ ਵਿੱਚ ਰਿਲੀਜ਼ ਹੋਵੇਗੀ।

ਇਸ ਤੋਂ ਇਲਾਵਾ ਫਿਲਮ ਵਿੱਚ ਸਿਮਰਨ ਸਿੰਘ ਹੁੰਦਲ ਵੀ ਅਹਿਮ ਭੂਮਿਕਾ ਵਿੱਚ ਦਿਖਾਈ ਦੇਣਗੇ। ਦੇਖੋ ਕਲਾਕਾਰ ਦਾ ਲੁੱਕ...

ਫਿਲਮ ਵਿੱਚ ਸਾਰਾ ਗੁਰਪਾਲ ਆਪਣੇ ਸਾਦਗੀ ਭਰੇ ਅੰਦਾਜ਼ ਵਿੱਚ ਨਜ਼ਰ ਆਵੇਗੀ। ਜਾਣਕਾਰੀ ਮੁਤਾਬਕ ਫਿਲਮ ਵਿੱਚ ਉਹ ਸਿੰਗਾ ਦੀ ਪ੍ਰੇਮਿਕਾ ਦੇ ਕਿਰਦਾਰ ਵਿੱਚ ਦਿਖਾਈ ਦੇਵੇਗੀ।

ਮਰਹੂਮ ਗਾਇਕ ਰਾਜ ਬਰਾੜ ਦੀ ਧੀ ਸਵੀਤਾਜ ਬਰਾੜ ਵੀ ਕਿਰਦਾਰ ਨਿਭਾਉਂਦੇ ਹੋਏ ਦਿਖਾਈ ਦੇਵੇਗੀ। ਅਦਾਕਾਰੀ ਦੇ ਨਾਲ ਉਹ ਗਾਇਕੀ ਰਾਹੀਂ ਵੀ ਦਿਲ ਜਿੱਤ ਰਹੀ ਹੈ।

ਪੰਜਾਬੀਆਂ ਦੀ ਮਲਟੀ ਸਟਾਰਰ ਫਿਲਮ ਪਰਦੇ ਉੱਪਰ ਕੀ ਕਮਾਲ ਦਿਖਾਉਂਦੀ ਹੈ। ਇਹ ਦੇਖਣਾ ਬੇਹੱਦ ਦਿਲਚਸਪ ਰਹੇਗਾ।