ਜਾਣੋ ਪੰਜਾਬ ਦੇ ਹੁਣ ਤੱਕ ਦੇ ਮੁੱਖ ਮੰਤਰੀ ਕਿੰਨਾ ਪੜ੍ਹੇ-ਲਿਖੇ?

ਜਾਣੋ ਪੰਜਾਬ ਦੇ ਹੁਣ ਤੱਕ ਦੇ ਮੁੱਖ ਮੰਤਰੀ ਕਿੰਨਾ ਪੜ੍ਹੇ-ਲਿਖੇ? ਪੰਜਾਬ ਦੇ ਦੂਜੇ ਮੁੱਖ ਮੰਤਰੀ ਜਸਟਿਸ ਗੁਰਨਾਮ ਸਿੰਘ ਨੇ ਲਾਹੌਰ ਕਾਲਜ ਤੋਂ ਕਾਨੂੰਨ ਦੀ ਪੜ੍ਹਾਈ ਕੀਤੀ

ਜਾਣੋ ਪੰਜਾਬ ਦੇ ਹੁਣ ਤੱਕ ਦੇ ਮੁੱਖ ਮੰਤਰੀ ਕਿੰਨਾ ਪੜ੍ਹੇ-ਲਿਖੇ?

ਲਕਸ਼ਮਣ ਸਿੰਘ ਗਿੱਲ ਪੰਜਾਬ ਦੇ ਤੀਜੇ ਮੁੱਖ ਮੰਤਰੀ ਅੰਡਰ ਗਰੈਜੂਏਟ ਸੀ

ਜਾਣੋ ਪੰਜਾਬ ਦੇ ਹੁਣ ਤੱਕ ਦੇ ਮੁੱਖ ਮੰਤਰੀ ਕਿੰਨਾ ਪੜ੍ਹੇ-ਲਿਖੇ?

ਪੰਜਾਬ ਦੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਚੌਥੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕ੍ਰਿਸ਼ਚੀਅਨ ਕਾਲਜ, ਲਾਹੌਰ ਤੋਂ ਗ੍ਰੈਜੂਏਸ਼ਨ ਕੀਤੀ

ਜਾਣੋ ਪੰਜਾਬ ਦੇ ਹੁਣ ਤੱਕ ਦੇ ਮੁੱਖ ਮੰਤਰੀ ਕਿੰਨਾ ਪੜ੍ਹੇ-ਲਿਖੇ?

ਪੰਜਾਬ ਦੇ 5ਵੇਂ ਮੁੱਖ ਮੰਤਰੀ ਗਿਆਨੀ ਜ਼ੈਲ ਸਿੰਘ ਨੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਦੀ ਪੜ੍ਹਾਈ ਤੇ ਸਿਖਲਾਈ ਲਈ

ਜਾਣੋ ਪੰਜਾਬ ਦੇ ਹੁਣ ਤੱਕ ਦੇ ਮੁੱਖ ਮੰਤਰੀ ਕਿੰਨਾ ਪੜ੍ਹੇ-ਲਿਖੇ?

ਅੰਮ੍ਰਿਤਸਰ ਦੇ ਖਾਲਸਾ ਕਾਲਜ ਤੋਂ ਪੜ੍ਹੇ ਦਰਬਾਰਾ ਸਿੰਘ 1980 ਤੋਂ 1983 ਤੱਕ ਮੁੱਖ ਮੰਤਰੀ

ਜਾਣੋ ਪੰਜਾਬ ਦੇ ਹੁਣ ਤੱਕ ਦੇ ਮੁੱਖ ਮੰਤਰੀ ਕਿੰਨਾ ਪੜ੍ਹੇ-ਲਿਖੇ?

ਸੁਰਜੀਤ ਸਿੰਘ ਬਰਨਾਲਾ ਨੇ ਲਖਨਊ ਯੂਨੀਵਰਸਿਟੀ ਤੋਂ ਕਾਨੂੰਨ ਦੀ ਪੜ੍ਹਾਈ ਕੀਤੀ

ਜਾਣੋ ਪੰਜਾਬ ਦੇ ਹੁਣ ਤੱਕ ਦੇ ਮੁੱਖ ਮੰਤਰੀ ਕਿੰਨਾ ਪੜ੍ਹੇ-ਲਿਖੇ?

ਬੇਅੰਤ ਸਿੰਘ ਨੇ ਸਰਕਾਰੀ ਕਾਲਜ ਲਾਹੌਰ ਤੋਂ ਬੀਏ ਪਾਸ ਕੀਤੀ

ਜਾਣੋ ਪੰਜਾਬ ਦੇ ਹੁਣ ਤੱਕ ਦੇ ਮੁੱਖ ਮੰਤਰੀ ਕਿੰਨਾ ਪੜ੍ਹੇ-ਲਿਖੇ?

ਹਰਚਰਨ ਸਿੰਘ ਬਰਾੜ ਨੇ ਆਪਣੀ ਗ੍ਰੈਜੂਏਸ਼ਨ ਸਰਕਾਰੀ ਕਾਲਜ ਲਾਹੌਰ ਤੋਂ ਕੀਤੀ

ਜਾਣੋ ਪੰਜਾਬ ਦੇ ਹੁਣ ਤੱਕ ਦੇ ਮੁੱਖ ਮੰਤਰੀ ਕਿੰਨਾ ਪੜ੍ਹੇ-ਲਿਖੇ?

ਰਜਿੰਦਰ ਕੌਰ ਭੱਠਲ ਨੇ ਆਪਣੀ ਗ੍ਰੈਜੂਏਸ਼ਨ ਸਰਕਾਰੀ ਕਾਲਜ ਸੰਗਰੂਰ ਤੋਂ ਕੀਤੀ

ਜਾਣੋ ਪੰਜਾਬ ਦੇ ਹੁਣ ਤੱਕ ਦੇ ਮੁੱਖ ਮੰਤਰੀ ਕਿੰਨਾ ਪੜ੍ਹੇ-ਲਿਖੇ?

ਜਾਣੋ ਪੰਜਾਬ ਦੇ ਹੁਣ ਤੱਕ ਦੇ ਮੁੱਖ ਮੰਤਰੀ ਕਿੰਨਾ ਪੜ੍ਹੇ-ਲਿਖੇ? ਚਰਨਜੀਤ ਸਿੰਘ ਚੰਨੀ ਪੰਜਾਬ ਯੂਨੀਵਰਸਿਟੀ ਤੋਂ ਕਾਨੂੰਨ ਦੀ ਪੜ੍ਹਾਈ, ਪੀਟੀਯੂ ਤੋਂ ਐਮਬੀਏ ਦੀ ਡਿਗਰੀ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪੀਐਚਡੀ ਕਰ ਰਹੇ

Thanks for Reading. UP NEXT

ਜਨਵਰੀ ਮਹੀਨੇ 'ਚ ਸਭ ਤੋਂ ਵੱਧ ਵਿਕਣ ਵਾਲੀਆਂ 10 ਕਾਰਾਂ

View next story