ਸਿਮਰਨਜੀਤ ਸਿੰਘ ਬੈਂਸ ਵੀ ਵੱਡੇ ਫਰਕ ਨਾਲ ਪਿੱਛੇ ਚਲ ਰਹੇ ਹਨ।


ਸੂਬੇ ਵਿੱਚ ਪੂਰਨ ਬਹੁਮਤ ਵਾਲੀ ਸਰਕਾਰ ਬਣਾਉਣ ਲਈ ਕਿਸੇ ਵੀ ਸਿਆਸੀ ਪਾਰਟੀ ਨੂੰ ਘੱਟੋ-ਘੱਟ 59 ਸੀਟਾਂ ਚਾਹੀਦੀਆਂ ਹਨ


ਮਨਪ੍ਰੀਤ ਸਿੰਘ ਬਾਦਲ ਵੱਡੇ ਫਰਕ ਨਾਲ ਹਾਰ ਰਹੇ ਹਨ

ਅੰਮ੍ਰਿਤਸਰ ਪੂਰਵੀ ਤੋਂ ਨਵਜੋਤ ਸਿੱਧੂ ਨੂੰ ਆਪ ਦੀ ਉਮੀਦਵਾਰ ਜੀਵਨਜੋਤ ਕੌਰ ਟੱਕਰ ਦੇ ਰਹੀ ਹੈ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀਆਂ ਦੋਵੇਂ ਸੀਟਾਂ ਤੋਂ ਪਿੱਛੇ ਚੱਲ ਰਹੇ ਹਨ

ਮਾਨਸਾ ਵਿੱਚ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇਵਾਲਾ ਪਿੱਛੇ ਚੱਲ ਰਹੇ ਹਨ

ਸ਼੍ਰੋਮਣੀ ਅਕਾਲੀ ਦਲ ਨੂੰ ਦੂਜੀ ਵਾਰ ਪੰਜਾਬ ਅੰਦਰ ਵੱਡਾ ਝਟਕਾ ਲੱਗਾ ਹੈ

ਪ੍ਰਕਾਸ਼ ਸਿੰਘ ਬਾਦਲ ਵੀ ਪਿੱਛੇ ਚੱਲ ਰਹੇ ਹਨ

ਬਿਕਰਮ ਮਜੀਠੀਆ ਅੰਮ੍ਰਿਤਸਰ ਪੂਰਵੀ ਤੋਂ ਤੀਜੇ ਨੰਬਰ ਉੱਤੇ ਚਲ ਰਹੇ ਹਨ