ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ 'ਚ ਵੋਟ ਪਾਈ

ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਨੇ ਵੀ ਵੋਟ ਪਾਈ

ਨਵਜੋਤ ਸਿੱਧੂ ਨੇ ਵੀ ਪਤਨੀ ਨਵਜੋਤ ਕੌਰ ਸਿੱਧੂ ਨਾਲ ਵੋਟ ਪਾਈ


ਪ੍ਰਕਾਸ਼ ਸਿੰਘ ਬਾਦਲ ਦੀ ਪੋਤੀ ਹਰਕੀਰਤ ਕੌਰ ਉਹਨਾਂ ਨਾਲ ਸੀ

ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਬਾਦਲ ਵਿੱਚ ਆਪਣੀ ਵੋਟ ਪਾਈ

ਪਰਗਟ ਸਿੰਘ ਨੇ ਜਲੰਧਰ ਦੇ ਮਿੱਠਾਪੁਰ ਵਿੱਚ ਵੋਟ ਭੁਗਤਾਈ

ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੇ ਮੋਗਾ 'ਚ ਵੋਟ ਪਾਈ

ਬਿਕਰਮ ਮਜੀਠੀਆ ਨੇ ਮਜੀਠਾ ਦੇ ਬੂਥ 'ਤੇ ਆਪਣਾ ਵੋਟ ਭੁਗਤਾਈ

ਕਾਂਗਰਸੀ ਆਗੂ ਸੁਨੀਲ ਜਾਖੜ ਨੇ ਅਬੋਹਰ ਦੇ ਪੋਲਿੰਗ ਬੂਥ 'ਚ ਵੋਟ ਪਾਈ

ਹਰਸਿਮਰਤ ਕੌਰ ਬਾਦਲ ਨੇ ਵੀ ਪਿੰਡ ਬਾਦਲ 'ਚ ਵੋਟ ਪਾਈ

ਸੀਐੱਮ ਚੰਨੀ ਨੇ ਖਰੜ ਦੇ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ

ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਵੋਟ ਭੁਗਤਾਈ

'ਆਪ' ਦੇ ਸੀਐਮ ਫੇਸ ਭਗਵੰਤ ਮਾਨ ਨੇ ਮੋਹਾਲੀ ਵਿੱਚ ਆਪਣੀ ਵੋਟ ਪਾਈ