ਪੰਜਾਬ ਸਰਕਾਰ ਨੇ ਚੁੱਪ-ਚੁਪੀਤੇ ਜਨਤਾ ਨੂੰ ਵੱਡਾ ਝਟਕਾ ਦਿੱਤਾ ਹੈ। ਭਗਵੰਤ ਮਾਨ ਸਰਕਾਰ ਨੇ ਪੈਟਰੋਲ ਤੇ ਡੀਜ਼ਲ 'ਤੇ ਵੈਟ 1 ਰੁਪਏ ਵਧਾ ਦਿੱਤਾ ਹੈ।