Punjab Weather Today: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੰਗਲਵਾਰ ਸਵੇਰੇ ਸੰਘਣੀ ਧੁੰਦ ਛਾਈ ਰਹੀ। ਇਸ ਕਾਰਨ ਵਿਜ਼ੀਬਿਲਟੀ ਬਹੁਤ ਹੀ ਘੱਟ ਰਹੀ।