ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ CM ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਵਿਭਾਗਾਂ 'ਚ ਖਾਲ੍ਹੀ ਪਈਆਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਵੱਡੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ।