Punjab News: ਪੰਜਾਬ ਵਿੱਚ ਲਗਭਗ 5 ਲੱਖ ਲੋਕ ਆਪਣੇ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਦੀ ਉਡੀਕ ਕਰ ਰਹੇ ਹਨ ਕਿਉਂਕਿ ਟਰਾਂਸਪੋਰਟ ਵਿਭਾਗ ਨੇ ਪਿਛਲੇ 4 ਮਹੀਨਿਆਂ ਤੋਂ ਇਹ ਦਸਤਾਵੇਜ਼ ਜਾਰੀ ਨਹੀਂ ਕੀਤੇ ਹਨ।