Punjab News: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਿਚਾਲੇ ਲਗਾਤਾਰ ਹਲਚਲ ਮੱਚੀ ਹੋਈ ਹੈ। ਇਸ ਵਿਚਾਲੇ ਸੂਬਾ ਚੋਣ ਕਮਿਸ਼ਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।