Punjab- Chandigarh Weather Update: ਪੰਜਾਬ ਵਿੱਚ ਅੱਜ 2 ਅਗਸਤ ਨੂੰ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਤਿੰਨ ਜ਼ਿਲ੍ਹਿਆਂ: ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।