Minister Laljit Bhullar: ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਵੇਅਰ ਹਾਊਸ ਕਾਰਪੋਰੇਸ਼ਨ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਮਾਮਲੇ ਤੋਂ ਬਾਅਦ ਹਾਹਾਕਾਰ ਮੱਚਿਆ ਹੋਇਆ ਹੈ।