ਆਮ ਆਦਮੀ ਪਾਰਟੀ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ

ਪਾਰਟੀ ਦੇ ਬੌਧਿਕ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ

Published by: ਜਸਵੀਰ ਕੌਰ

ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ

Published by: ਜਸਵੀਰ ਕੌਰ

ਇਸ ਨਿਯੁਕਤੀ ਵਿੱਚ ਪਾਰਟੀ ਪ੍ਰਤੀ ਉਨ੍ਹਾਂ ਦੀ ਵਫ਼ਾਦਾਰੀ, ਭਰੋਸੇਯੋਗ ਕਾਰਜਸ਼ੈਲੀ

Published by: ਜਸਵੀਰ ਕੌਰ

ਅਤੇ ਪਾਰਟੀ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਕੀਤੇ ਯਤਨਾਂ ਨੂੰ ਵਿਸ਼ੇਸ਼ ਮਹੱਤਵ ਦਿੱਤਾ ਗਿਆ ਹੈ

Published by: ਜਸਵੀਰ ਕੌਰ

ਆਪਣੀ ਨਿਯੁਕਤੀ ’ਤੇ ਪ੍ਰੋ. ਗੱਜਣਮਾਜਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ

Published by: ਜਸਵੀਰ ਕੌਰ

ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਇਹ ਜ਼ਿੰਮੇਵਾਰੀ ਪਾਰਟੀ ਵੱਲੋਂ ਪ੍ਰਗਟਾਏ ਵਿਸ਼ਵਾਸ ਦਾ ਪ੍ਰਤੀਕ ਹੈ

Published by: ਜਸਵੀਰ ਕੌਰ

ਉਨ੍ਹਾਂ ਕਿਹਾ ਕਿ ਉਹ ਇਸ ਭਰੋਸੇ ’ਤੇ ਖਰਾ ਉਤਰਨ ਲਈ ਪੂਰੀ ਇਮਾਨਦਾਰੀ, ਸਮਰਪਣ ਅਤੇ ਜਵਾਬਦੇਹੀ ਨਾਲ ਕੰਮ ਕਰਨਗੇ

Published by: ਜਸਵੀਰ ਕੌਰ

ਉਨ੍ਹਾਂ ਮੁੱਖ ਮੰਤਰੀ ਦੀ ਅਗਵਾਈ ਹੇਠ ਸਿੱਖਿਆ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ

Published by: ਜਸਵੀਰ ਕੌਰ

ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸਮਾਜਿਕ ਤਰੱਕੀ ਵਿੱਚ ਬੌਧਿਕ ਵਰਗ ਦੀ ਭੂਮਿਕਾ ਨੂੰ ਅਹਿਮ ਦੱਸਿਆ

Published by: ਜਸਵੀਰ ਕੌਰ