Rupnagar News: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਸ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਵਿਚਾਲੇ ਹਾਹਾਕਾਰ ਮਚਾ ਦਿੱਤੀ ਹੈ।