AAP ਨੇ 1 ਮੰਤਰੀ ਅਤੇ 7 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ

Published by: ਸ਼ੰਕਰ ਦਾਸ

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ।

Published by: ਸ਼ੰਕਰ ਦਾਸ

ਪਾਰਟੀ ਨੇ ਹੁਣ ਤੱਕ ਕੁੱਲ 71 ਉਮੀਦਵਾਰਾਂ ਦੇ ਨਾਂ ਐਲਾਨ ਦਿੱਤੇ ਹਨ।

Published by: ਸ਼ੰਕਰ ਦਾਸ

ਸੰਗਰੂਰ ਤੋਂ MP ਮੀਤ ਹੇਅਰ ਨੂੰ ਬਰਨਾਲਾ ਅਤੇ ਹੁਸ਼ਿਆਰਪੁਰ ਤੋਂ MP ਡਾ. ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਤੋਂ ਟਿਕਟ ਦਿੱਤੀ ਗਈ।

Published by: ਸ਼ੰਕਰ ਦਾਸ

ਪਾਰਟੀ ਨੇ ਇੱਕ ਮੌਜੂਦਾ ਮੰਤਰੀ ਅਤੇ ਕਈ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਦਿੱਤੀਆਂ ਹਨ

Published by: ਸ਼ੰਕਰ ਦਾਸ

ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਅਨਮੋਲ ਗਗਨ ਮਾਨ, ਕੁੰਵਰ ਵਿਜੇ ਪ੍ਰਤਾਪ ਸਿੰਘ, ਲਾਲਜੀਤ ਸਿੰਘ ਭੁੱਲਰ, ਰਮਨ ਅਰੋੜਾ, ਸ਼ੁਤਰਾਣਾ ਤੋਂ ਕੁਲਵੰਤ ਬਾਜ਼ੀਗਰ ਦੀ ਟਿਕਟ ਕੱਟੀ ਗਈ।

Published by: ਸ਼ੰਕਰ ਦਾਸ

ਲੰਬੀ ਤੋਂ ਗੁਰਮੀਤ ਸਿੰਘ ਖੁੱਡੀਆਂ ਦੀ ਥਾਂ ਉਨ੍ਹਾਂ ਦੇ ਭਤੀਜੇ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਟਿਕਟ ਮਿਲੀ।

Published by: ਸ਼ੰਕਰ ਦਾਸ

ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਹਰਾਉਣ ਵਾਲੇ ਡਾ. ਚਰਨਜੀਤ ਸਿੰਘ ਨੂੰ ਵੀ ਟਿਕਟ ਨਹੀਂ ਦਿੱਤੀ ਗਈ।

Published by: ਸ਼ੰਕਰ ਦਾਸ

ਦੂਜੀ ਸੂਚੀ ਵਿੱਚ ਪੰਜ ਮਹਿਲਾਵਾਂ ਨੂੰ ਟਿਕਟ ਦਿੱਤੀ ਗਈ। ਹੁਣ ਤੱਕ AAP ਨੇ ਕੁੱਲ 9 ਮਹਿਲਾ ਉਮੀਦਵਾਰਾਂ ਦਾ ਐਲਾਨ ਕੀਤਾ ਹੈ।

Published by: ਸ਼ੰਕਰ ਦਾਸ

ਇਸ ਤੋਂ ਪਹਿਲਾਂ 31 ਅਕਤੂਬਰ ਨੂੰ ਪਾਰਟੀ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ।

Published by: ਸ਼ੰਕਰ ਦਾਸ