ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ, ਜਿਸ ਨੂੰ ਲੈਕੇ ਸਾਰੀਆਂ ਪਾਰਟੀਆਂ ਨੇ ਪੂਰੀ ਤਿਆਰੀ ਖਿੱਚੀ ਹੋਈ ਹੈ

Published by: ਜਸਵੀਰ ਕੌਰ

ਉੱਥੇ ਹੀ ਆਮ ਆਦਮੀ ਪਾਰਟੀ ਵੀ ਥੋੜੇ ਹੀ ਦਿਨਾਂ ਤੱਕ ਆਪਣੀ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਸਕਦੀ ਹੈ

Published by: ਜਸਵੀਰ ਕੌਰ

ਇੱਕ ਪਾਸੇ ਜਿੱਥੇ ਕਈ ਪਾਰਟੀਆਂ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਰਹੀ ਹੈ

Published by: ਜਸਵੀਰ ਕੌਰ

ਉੱਥੇ ਹੀ ਕਈ ਪਾਰਟੀ ਵਿੱਚ ਕਈ ਆਗੂਆਂ ਨੂੰ ਬਾਹਰ ਦਾ ਰਾਸਤਾ ਦਿਖਾਇਆ ਜਾ ਰਿਹਾ ਹੈ

Published by: ਜਸਵੀਰ ਕੌਰ

ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਕਦਮ ਚੁੱਕਿਆ ਹੈ

Published by: ਜਸਵੀਰ ਕੌਰ

ਸੰਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ

Published by: ਜਸਵੀਰ ਕੌਰ

ਪੰਜ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਪਾਰਟੀ ਵਿੱਚੋਂ ਕੱਢ ਦਿੱਤਾ ਹੈ

Published by: ਜਸਵੀਰ ਕੌਰ

15 ਦਸੰਬਰ ਤੋਂ ਬਾਅਦ ਕਿਸੇ ਵੀ ਸਮੇਂ ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋ ਸਕਦਾ ਹੈ

Published by: ਜਸਵੀਰ ਕੌਰ

ਫਿਰ ਫਰਵਰੀ ਵਿੱਚ ਵੋਟਾਂ ਪੈ ਸਕਦੀਆਂ ਹਨ

Published by: ਜਸਵੀਰ ਕੌਰ

ਸਰਕਾਰ ਦਾ ਕਾਰਜਕਾਲ ਮਾਰਚ ਵਿੱਚ ਖਤਮ ਹੋ ਰਿਹਾ ਹੈ

Published by: ਜਸਵੀਰ ਕੌਰ