ਪੰਜਾਬ ‘ਚ ਦਿਨੋਂ-ਦਿਨ ਠੰਡ ਵਧਦੀ ਜਾ ਰਹੀ ਹੈ, ਉੱਥੇ ਹੀ ਠਿਠੁਰਨ ਵੀ ਵੱਧ ਗਈ ਹੈ

ਇਸ ਦੇ ਨਾਲ ਹੀ ਠੰਡ ਨੂੰ ਲੈਕੇ ਲੋਕਾਂ ਦੇ ਫੋਨ ‘ਤੇ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ

Published by: ਏਬੀਪੀ ਸਾਂਝਾ

ਉੱਥੇ ਹੀ SDMA ਨੇ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ ਕੀਤਾ ਗਿਆ ਹੈ

Published by: ਏਬੀਪੀ ਸਾਂਝਾ

ਲੋਕਾਂ ਨੂੰ ਫ਼ੋਨਾਂ 'ਤੇ ਆਏ ਚੇਤਾਵਨੀ ਸੁਨੇਹੇ ਵਿੱਚ ਅਗਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ ਅਤੇ ਪਟਿਆਲਾ

Published by: ਏਬੀਪੀ ਸਾਂਝਾ

ਵਿੱਚ ਕਈ ਥਾਵਾਂ 'ਤੇ ਬਹੁਤ ਸੰਘਣੀ ਧੁੰਦ ਦੀ ਚੇਤਾਵਨੀ ਦਿੱਤੀ ਗਈ ਹੈ

Published by: ਏਬੀਪੀ ਸਾਂਝਾ

ਐਸਡੀਐਮਏ ਦੇ ਅਨੁਸਾਰ ਵਿਜ਼ੀਬਲਿਟੀ ਕਾਫ਼ੀ ਘੱਟ ਹੋ ਸਕਦੀ ਹੈ, ਜਿਸ ਨਾਲ ਸੜਕ, ਰੇਲ ਅਤੇ ਹਵਾਈ ਆਵਾਜਾਈ ਵਿੱਚ ਵਿਘਨ ਪੈ ਸਕਦਾ ਹੈ

Published by: ਏਬੀਪੀ ਸਾਂਝਾ

ਪ੍ਰਸ਼ਾਸਨ ਨੇ ਡਰਾਈਵਰਾਂ ਨੂੰ ਬੇਲੋੜੀ ਯਾਤਰਾ ਤੋਂ ਬਚਣ ਅਤੇ ਜੇ ਜ਼ਰੂਰੀ ਹੋਵੇ, ਤਾਂ ਧੁੰਦ ਦੀਆਂ ਲਾਈਟਾਂ ਦੀ ਵਰਤੋਂ ਕਰਨ ਸੁਰੱਖਿਅਤ ਦੂਰੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ

Published by: ਏਬੀਪੀ ਸਾਂਝਾ

ਆਫ਼ਤ ਪ੍ਰਬੰਧਨ ਵਿਭਾਗ ਨੇ ਨਾਗਰਿਕਾਂ ਨੂੰ ਚੌਕਸ ਰਹਿਣ

Published by: ਏਬੀਪੀ ਸਾਂਝਾ

ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ 112 ਐਮਰਜੈਂਸੀ ਹੈਲਪਲਾਈਨ 'ਤੇ ਸੰਪਰਕ ਕਰਨ ਦੀ ਅਪੀਲ ਕੀਤੀ ਹੈ

Published by: ਏਬੀਪੀ ਸਾਂਝਾ

ਪ੍ਰਸ਼ਾਸਨ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਅਤੇ ਸਬੰਧਤ ਵਿਭਾਗਾਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ।

Published by: ਏਬੀਪੀ ਸਾਂਝਾ