ਪੰਜਾਬ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ

ਇਸ ਦੇ ਨਾਲ ਹੀ ਧੁੰਦ ਵੀ ਪਿੱਛਾ ਨਹੀਂ ਛੱਡ ਰਹੀ ਹੈ

Published by: ਏਬੀਪੀ ਸਾਂਝਾ

ਇਸ ਨਾਲ ਲੋਕਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ

Published by: ਏਬੀਪੀ ਸਾਂਝਾ

ਉੱਥੇ ਹੀ ਹਾਲੇ ਵੀ ਠੰਡ ਘਟਣ ਦਾ ਨਾਮ ਹੀ ਨਹੀਂ ਲੈ ਰਹੀ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ SDMA ਵਲੋਂ ਅੱਜ ਫਿਰ ਲੋਕਾਂ ਨੂੰ ਅਲਰਟ ਕਰਦਿਆਂ ਹੋਇਆਂ ਮੈਸੇਜ ਭੇਜਿਆ ਗਿਆ ਹੈ

Published by: ਏਬੀਪੀ ਸਾਂਝਾ

ਇਸ ਵਿੱਚ ਕਿਹਾ ਗਿਆ ਹੈ ਕਿ ਅਗਲੇ 24 ਘੰਟਿਆਂ ‘ਚ ਅੰਮ੍ਰਿਤਸਰ, ਬਰਨਾਲਾ

Published by: ਏਬੀਪੀ ਸਾਂਝਾ

ਬਠਿੰਡਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਜਲੰਧਰ, ਕਪੂਰਥਲਾ

Published by: ਏਬੀਪੀ ਸਾਂਝਾ

ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਸ਼ਹੀਦ ਭਗਤ ਸਿੰਘ ਨਗਰ ਵਿੱਚ

Published by: ਏਬੀਪੀ ਸਾਂਝਾ

ਕੁਝ ਥਾਵਾਂ ‘ਤੇ ਠੰਡ ਦੇ ਨਾਲ ਸ਼ੀਤਲਹਿਰ ਅਤੇ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ, ਕਿਸੇ ਵੀ ਐਮਰਜੈਂਸੀ ਲਈ 112 ਪੰਜਾਬ SDMA ਨੂੰ ਕਾਲ ਕਰਨ ਦੀ ਅਪੀਲ ਵੀ ਕੀਤੀ ਗਈ ਹੈ

Published by: ਏਬੀਪੀ ਸਾਂਝਾ